03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਰਾਹੁਲ ਗਾਂਧੀ ’ਤੇ ਕੀਤਾ ਮੁਕਦਮਾ ਰੱਦ ਹੋਵੇ-ਹੈਪੀ ਗਿੱਲ

ਭਾਮੀਆਂ ਕਲਾਂ/ਲੁਧਿਆਣਾ, 2 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਮਜ਼ਬੂਤ ਦਾਅਵੇਦਾਰ ਹੈਪੀ ਗਿੱਲ ਨੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਰਾਹੁਲ ਗਾਂਧੀ ’ਤੇ ਦਰਜ ਕੀਤੇ ਮੁਕੱਦਮਾ ਰੱਦ ਕਰਨ ਦੀ ਮੰਗ ਕੀਤੀ । ਉਨ੍ਹਾਂ ਸ਼ੁੱਧੀਕਰਨ ਮਾਮਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਰਾਹੁਲ ਗਾਂਧੀ ’ਤੇ ਮੁਕੱਦਮਾ ਦਰਜ ਕਰ ਦੇਣਾ ਆਰ.

ਅਜੀਤ ਡੈਸਕ 03-09-2026

ਭਾਮੀਆਂ ਕਲਾਂ/ਲੁਧਿਆਣਾ, 2 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਮਜ਼ਬੂਤ ਦਾਅਵੇਦਾਰ ਹੈਪੀ ਗਿੱਲ ਨੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਰਾਹੁਲ ਗਾਂਧੀ ’ਤੇ ਦਰਜ ਕੀਤੇ ਮੁਕੱਦਮਾ ਰੱਦ ਕਰਨ ਦੀ ਮੰਗ ਕੀਤੀ । ਉਨ੍ਹਾਂ ਸ਼ੁੱਧੀਕਰਨ ਮਾਮਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਰਾਹੁਲ ਗਾਂਧੀ ’ਤੇ ਮੁਕੱਦਮਾ ਦਰਜ ਕਰ ਦੇਣਾ ਆਰ.ਐਸ.ਐਸ. ਦੀ ਮਨੂ ਵਾਦੀ ਸੋਚ ਨੂੰ ਦਰਸਾਉਂਦਾ ਹੈ । ਉਨ੍ਹਾਂ ਕਿਹਾ ਕਿ ਭਾਜਪਾ ਇਸੇ ਸੋਚ ਦੀ ਧਾਰਨੀ ਹੈ, ਜੋ ਕਿ ਦਲਿਤ ਤੇ ਪੱਛੜੇ ਵਰਗ ਨੂੰ ਬਣਦਾ ਮਾਣ-ਸਨਮਾਨ ਨਹੀਂ ਦੇ ਰਹੀ, ਧਰਮ ਤੇ ਜਾਤਪਾਤ ਦੇ ਆਧਾਰ ’ਤੇ ਵੰਡੀਆਂ ਪਾ ਰਹੀ ਹੈ ।

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਫ਼ਦ ਵਲੋਂ ਨਿਪਾਲ ਦੇ ਬਿਦੂਰ ’ਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਅਗਲੀ ਖ਼ਬਰ ‘ਅੰਮ੍ਰਿਤਸਰ 450’ ਤਹਿਤ 13 ਮੈਂਬਰੀ ਸਲਾਹਕਾਰ ਕਮੇਟੀ ਦੀ ਹੋਈ ਪਲੇਠੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।