ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 83 ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਕੀਤੀ ਨੌਜਵਾਨਾਂ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ-ਭਾਈ ਮਨਜੀਤ ਸਿੰਘ
ਅੰਮ੍ਰਿਤਸਰ, 13 ਸਤੰਬਰ (ਹਰਮਿੰਦਰ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 83ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਵਿਸ਼ੇਸ਼ ਸਮਾਗਮ ਕਰਵਾਇਆ । ਇਸ ਦੌਰਾਨ ਫੈਡਰੇਸ਼ਨ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਅਜੀਤ ਡੈਸਕ
14-09-2026