14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬਿਜਲੀ ਕੱਟਾਂ ਕਾਰਨ ਉਦਯੋਗ ਤਬਾਹ ਹੋਣ ਕਿਨਾਰੇ-ਬੈਂਸ

ਲੁਧਿਆਣਾ, 13 ਸਤੰਬਰ (ਜਤਿੰਦਰ ਭੰਬੀ)-ਪੰਜਾਬ ਵਿਚ ਬਿਜਲੀ ਦੇ ਹਾਲਾਤਾਂ ’ਤੇ ਡੂੰਘੀ ਚਿੰਤਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਨਿਰਵਿਘਨ ਬਿਜਲੀ ਸਪਲਾਈ ਇਸ਼ਤਿਹਾਰਾਂ ਤੱਕ ਹੀ ਸੀਮਤ ਹੈ ‘ਆਪ’ ਸਰਕਾਰ, ਜਦਕਿ ਪੰਜਾਬ ਦਿਨੋਂ-ਦਿਨ ਹਨੇਰੇ ਵੱਲ ਵਧ ਰਿਹਾ, ਪੰਜਾਬ ਦੀ ਕਿਸਾਨੀ ਅਤੇ ਕਾਰੋਬਾਰ ਤਬਾਹ ਹੋਣ ਦੇ ਕਿਨਾਰੇ ਹੈ। ਬੈਂਸ ਨੇ ਕਿਹਾ ਕਿ ਅਣਐਲਾਨੇ ਬਿਜਲੀ ਕੱਟਾਂ ਕਾਰਨ ਪੰਜਾਬ ਦਾ ਉਦਯੋਗ ਲੀਹੋਂ ਲੱਥ ਚੁੱਕਾ ਹੈ।

ਅਜੀਤ ਡੈਸਕ 14-09-2026
ਲੁਧਿਆਣਾ, 13 ਸਤੰਬਰ (ਜਤਿੰਦਰ ਭੰਬੀ)-ਪੰਜਾਬ ਵਿਚ ਬਿਜਲੀ ਦੇ ਹਾਲਾਤਾਂ ’ਤੇ ਡੂੰਘੀ ਚਿੰਤਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਨਿਰਵਿਘਨ ਬਿਜਲੀ ਸਪਲਾਈ ਇਸ਼ਤਿਹਾਰਾਂ ਤੱਕ ਹੀ ਸੀਮਤ ਹੈ ‘ਆਪ’ ਸਰਕਾਰ, ਜਦਕਿ ਪੰਜਾਬ ਦਿਨੋਂ-ਦਿਨ ਹਨੇਰੇ ਵੱਲ ਵਧ ਰਿਹਾ, ਪੰਜਾਬ ਦੀ ਕਿਸਾਨੀ ਅਤੇ ਕਾਰੋਬਾਰ ਤਬਾਹ ਹੋਣ ਦੇ ਕਿਨਾਰੇ ਹੈ। ਬੈਂਸ ਨੇ ਕਿਹਾ ਕਿ ਅਣਐਲਾਨੇ ਬਿਜਲੀ ਕੱਟਾਂ ਕਾਰਨ ਪੰਜਾਬ ਦਾ ਉਦਯੋਗ ਲੀਹੋਂ ਲੱਥ ਚੁੱਕਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਬਿਜਲੀ ਦੀ ਪੂਰਤੀ ਨਾ ਕੀਤੀ ਤਾਂ ਕਾਂਗਰਸ ਪਾਰਟੀ ਵਿਰੋਧ ਪ੍ਰਦਰਸ਼ਨ ਕਰੇਗੀ।
ਪਿਛਲੀ ਖ਼ਬਰ ਬਿਜਲੀ ਸੰਕਟ ਨੇ ਪੰਜਾਬ ਦੇ ਲੋਕਾਂ ਦਾ ਜਿਊਣਾ ਦੁਭਰ ਕੀਤਾ-ਪ੍ਰੋ. ਚੰਦੂਮਾਜਰਾ ਅਗਲੀ ਖ਼ਬਰ ‘ ਪੰਜਾਬ ਯੂਥ ਰੰਨ ’ ਤਹਿਤ ਬਠਿੰਡਾ ’ ਚ 25 ਹਜ਼ਾਰ ਤੋਂ ਵੱਧ ਲੋਕਾਂ ਨੇ 5 ਕਿੱਲੋਮੀਟਰ ਦੌੜ ਕੇ ਰਚਿਆ ਇਤਿਹਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।