15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵੀ ਸੁਰੱਖਿਅਤ ਨਹੀਂ-ਜਾਖੜ

ਚੰਡੀਗੜ੍ਹ, 14 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ ਨਸ਼ਿਆਂ ਦੇ ਵਧਦੇ ਪ੍ਰਭਾਵ ਅਤੇ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਦਰਪੇਸ਼ ਕਥਿਤ ਖ਼ਤਰਿਆਂ ਨੂੰ ਲੈ ਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਅਬੋਹਰ ਦੇ ਪਿੰਡ ਗਿੱਦੜਵਾਲੀ ’ਚ ਅਮਨਦੀਪ ਸਿੰਘ ਦੇ ਕਤਲ ਦਾ ਹਵਾਲਾ ਦਿੰਦਿਆਂ ਦੋਸ਼ ਲਗਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਦੇ ਬਾਵਜੂਦ ਪੁਲਿਸ ਵਲੋਂ ਸਮੇਂ ਸਿਰ ਕਾਰਵਾਈ ਨਾ ਹੋਣਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਅਜੀਤ ਡੈਸਕ 15-09-2026
ਚੰਡੀਗੜ੍ਹ, 14 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ ਨਸ਼ਿਆਂ ਦੇ ਵਧਦੇ ਪ੍ਰਭਾਵ ਅਤੇ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਦਰਪੇਸ਼ ਕਥਿਤ ਖ਼ਤਰਿਆਂ ਨੂੰ ਲੈ ਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਅਬੋਹਰ ਦੇ ਪਿੰਡ ਗਿੱਦੜਵਾਲੀ ’ਚ ਅਮਨਦੀਪ ਸਿੰਘ ਦੇ ਕਤਲ ਦਾ ਹਵਾਲਾ ਦਿੰਦਿਆਂ ਦੋਸ਼ ਲਗਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਦੇ ਬਾਵਜੂਦ ਪੁਲਿਸ ਵਲੋਂ ਸਮੇਂ ਸਿਰ ਕਾਰਵਾਈ ਨਾ ਹੋਣਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਜਾਖੜ ਨੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਆਪਣੇ ਸੁਨੇਹੇ ਵਿਚ ਕਿਹਾ ਕਿ ਹੁਣ ਸਥਿਤੀ ਇਹ ਬਣ ਗਈ ਹੈ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵੀ ਸੁਰੱਖਿਅਤ ਨਹੀਂ ਹਨ।
ਪਿਛਲੀ ਖ਼ਬਰ ਸਿਲੇਬਸ ’ਚੋਂ ਸਿੱਖ ਇਤਿਹਾਸ ਨੂੰ ਖ਼ਤਮ ਕਰਨ ਵਾਲੇ ਲੋਕਾਂ ਖਿਲਾਫ ਲਾਮਬੰਦ ਹੋਣ ਬੁੱਧੀਜੀਵੀ-ਮਾਨ ਅਗਲੀ ਖ਼ਬਰ ਬਿਲਾਵਲ ਭੁੱਟੋ ਵਲੋਂ ਭਾਰਤ ਨੂੰ ਸਾਰੇ ਵਿਵਾਦਿਤ ਮੁੱਦਿਆਂ ’ਤੇ ਗੱਲਬਾਤ ਕਰਨ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।