17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮੱਕਾ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਡਰੋਨ ਹਮਲੇ ਦੀ ਪਾਕਿ ਵਲੋਂ ਸਖ਼ਤ ਨਿਖੇਧੀ ਹੂਤੀ ਸਮੂਹ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਸ਼ਾਹਬਾਜ਼ ਸ਼ਰੀਫ਼

ਅੰਮ੍ਰਿਤਸਰ, 16 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਹੂਤੀ ਬਾਗ਼ੀਆਂ ਵਲੋਂ ਸਾਊਦੀ ਅਰਬ ਦੇ ਪਵਿੱਤਰ ਸ਼ਹਿਰ ਮੱਕਾ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਕਥਿਤ ਡਰੋਨ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ । ਉਨ੍ਹਾਂ ਸਾਰੀਆਂ ਧਿਰਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਗੱਲਬਾਤ ਤੇ ਕੂਟਨੀਤੀ ਹੀ ਸ਼ਾਂਤੀ ਦਾ ਇੱਕੋ-ਇਕ ਰਸਤਾ ਹੈ ।

ਅਜੀਤ ਡੈਸਕ 17-09-2026
ਅੰਮ੍ਰਿਤਸਰ, 16 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਹੂਤੀ ਬਾਗ਼ੀਆਂ ਵਲੋਂ ਸਾਊਦੀ ਅਰਬ ਦੇ ਪਵਿੱਤਰ ਸ਼ਹਿਰ ਮੱਕਾ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਕਥਿਤ ਡਰੋਨ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ । ਉਨ੍ਹਾਂ ਸਾਰੀਆਂ ਧਿਰਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਗੱਲਬਾਤ ਤੇ ਕੂਟਨੀਤੀ ਹੀ ਸ਼ਾਂਤੀ ਦਾ ਇੱਕੋ-ਇਕ ਰਸਤਾ ਹੈ । ਦੂਜੇ ਪਾਸੇ, ਈਰਾਨ ਸਮਰਥਿਤ ਹੂਤੀ ਸਮੂਹ ਨੇ ਮੱਕਾ ਜਾਂ ਕਿਸੇ ਵੀ ਪਵਿੱਤਰ ਇਸਲਾਮੀ ਸਥਾਨ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ। ਇਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਮੈਂ ਮੱਕਾ ਅਲ-ਮੁਕਰਮਾ ਦੇ ਪਵਿੱਤਰ ਅਸਥਾਨ ‘ਤੇ ਕੀਤੇ ਗਏ ਇਸ ਕਾਇਰਾਨਾ ਅਤੇ ਘਿਨਾਉਣੇ ਡਰੋਨ ਹਮਲੇ ਦੇ ਯਤਨ ਦੀ ਪੁਰਜ਼ੋਰ ਨਿੰਦਾ ਕਰਦਾ ਹਾਂ।
ਪਿਛਲੀ ਖ਼ਬਰ 85 ਫ਼ੀਸਦੀ ਜਾਂ ਵੱਧ ਮਿਲਿੰਗ ਕਰਨ ਵਾਲੀਆਂ ਰਾਈਸ ਮਿੱਲਾਂ ਲਈ ਸਟੇਜ-1 ਅਲਾਟਮੈਂਟ ਨੂੰ ਮਨਜ਼ੂਰੀ ਸਾਰੀਆਂ ਰਾਈਸ ਮਿੱਲਾਂ ਦ... ਅਗਲੀ ਖ਼ਬਰ ਪਾਕਿ ’ਚ ਪੁਲਿਸ ਨੇ ਭੁਲੇਖੇ ਨਾਲ ਜੇ. ਯੂ.ਆਈ.ਐੱਫ. ਆਗੂ ਨੂੰ ਮਾਰੀ ਗੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।