18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1644.65 ਫੁੱਟ

ਨੰਗਲ, 17 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1644. 65 ਫੁੱਟ ਰਿਕਾਰਡ ਕੀਤਾ ਗਿਆ।

ਅਜੀਤ ਡੈਸਕ 18-09-2026
ਨੰਗਲ, 17 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1644.65 ਫੁੱਟ ਰਿਕਾਰਡ ਕੀਤਾ ਗਿਆ। ਭਾਖੜਾ ਡੈਮ ’ਚ 28368 ਕਿਊਸਿਕ ਪਾਣੀ ਆ ਰਿਹਾ ਹੈ ਅਤੇ 27119 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1676.74 ਫੁੱਟ ਸੀ ’ਤੇ ਭਾਖੜਾ ਡੈਮ ’ਚ 61670 ਕਿਊਸਿਕ ਪਾਣੀ ਆ ਰਿਹਾ ਸੀ ਅਤੇ 50000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਚੁੱਘ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਗਲੀ ਖ਼ਬਰ ਮਾਮੂਲੀ ਰੰਜਿਸ਼ ਦੇ ਚੱਲਦਿਆਂ 16 ਸਾਲਾ ਨੌਜਵਾਨ ਦਾ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।