18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਨਵਾਜ਼ ਸ਼ਰੀਫ਼ ਨੇ ਡਾ: ਨਕੀ ਨੂੰ ਐਲਾਨਿਆ ਮਕਬੂਜ਼ਾ ਕਸ਼ਮੀਰ ਦੇ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ

ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ.

ਅਜੀਤ ਡੈਸਕ 18-09-2026
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਦੇ ਸੁਪਰੀਮੋ ਅਤੇ ਸਾਬਕਾ ਬਰਖ਼ਾਸਤ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ਦੇ ਰਾਸ਼ਟਰਪਤੀ ਦੇ ਅਹੁਦੇ ਲਈ ਡਾ: ਮੁਹੰਮਦ ਨਜੀਬ ਨਕੀ ਨੂੰ ਪਾਰਟੀ ਦਾ ਉਮੀਦਵਾਰ ਨਾਮਜ਼ਦ ਕੀਤਾ ਹੈ। ਨਾਮਜ਼ਦਗੀ ਤੋਂ ਬਾਅਦ ਡਾ: ਨਕੀ ਨੇ ਨਵਾਜ਼ ਸ਼ਰੀਫ਼ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਮੌਜੂਦਾ ਚੁਣੌਤੀਪੂਰਨ ਹਾਲਾਤ ’ਚ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਪਿਛਲੀ ਖ਼ਬਰ ਰਾਜਜੀਤ ਹੁੰਦਲ ਦੇ ਆਤਮ - ਸਮਰਪਣ ਨੂੰ ਲੈ ਕੇ ਮੁਹਾਲੀ ਵਿਚ ਚਰਚਾ ਅਗਲੀ ਖ਼ਬਰ ਹਲਕਾ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਲੜਨਗੇ ਚੋਣ ਜਾਂ ਕੋਈ ਹੋਰ ? ਭਾਜਪਾ ਟਿਕਟ ਨੂੰ ਲੈ ਕੇ ਛਿੜੀ ਚਰਚਾ ਟਿਕਟ ਉੱਪਰ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।