21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਅੱਤਵਾਦੀ ਸੰਗਠਨ ਖ਼ੈਬਰ ਪਖਤੂਨਖਵਾ ’ਚ ਤਬਦੀਲ ਕਰ ਰਹੇ ਆਪਣੇ ਟਿਕਾਣੇ

ਅੰਮ੍ਰਿਤਸਰ, 20 ਸਤੰਬਰ (ਸੁਰਿੰਦਰ ਕੋਛੜ)-ਸਰਹੱਦ ਪਾਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਅਤੇ ਹਿਜ਼ਬੁਲ ਮੁਜ਼ਾਹਦੀਨ ਰਣਨੀਤਕ ਤੌਰ ’ਤੇ ਆਪਣੇ ਕੈਂਪਾਂ ਨੂੰ ਪਾਕਿ ਦੇ ਖ਼ੈਬਰ ਪਖਤੂਨਖਵਾ ਸੂਬੇ ’ਚ ਤਬਦੀਲ ਕਰ ਰਹੇ ਹਨ। ਦਰਅਸਲ, ਅੱਤਵਾਦੀ ਸੰਗਠਨ ਹੁਣ ਮਕਬੂਜ਼ਾ ਕਸ਼ਮੀਰ (ਪੀ.

ਅਜੀਤ ਡੈਸਕ 21-09-2026
ਅੰਮ੍ਰਿਤਸਰ, 20 ਸਤੰਬਰ (ਸੁਰਿੰਦਰ ਕੋਛੜ)-ਸਰਹੱਦ ਪਾਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਅਤੇ ਹਿਜ਼ਬੁਲ ਮੁਜ਼ਾਹਦੀਨ ਰਣਨੀਤਕ ਤੌਰ ’ਤੇ ਆਪਣੇ ਕੈਂਪਾਂ ਨੂੰ ਪਾਕਿ ਦੇ ਖ਼ੈਬਰ ਪਖਤੂਨਖਵਾ ਸੂਬੇ ’ਚ ਤਬਦੀਲ ਕਰ ਰਹੇ ਹਨ। ਦਰਅਸਲ, ਅੱਤਵਾਦੀ ਸੰਗਠਨ ਹੁਣ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ਨੂੰ ਅਸੁਰੱਖਿਅਤ ਸਮਝ ਰਹੇ ਹਨ। ਹਾਲਾਂਕਿ, ਇਹ ਲਾਂਚ ਪੈਡ ਸਾਲਾਂ ਤੋਂ ਭਾਰਤ ’ਚ ਘੁਸਪੈਠ ਕਰਨ ਲਈ ਵਰਤੇ ਜਾਣ ਕਰਕੇ ਮਕਬੂਜ਼ਾ ਕਸ਼ਮੀਰ ’ਚ ਹੀ ਰਹਿਣਗੇ। ਸੂਤਰਾਂ ਮੁਤਾਬਿਕ ਖ਼ੈਬਰ ਦੀ ਭੂਗੋਲਿਕ ਸਥਿਤੀ ਉਨ੍ਹਾਂ ਨੂੰ ਵੱਡਾ ਫ਼ਾਇਦਾ ਦੇ ਸਕਦੀ ਹੈ।
ਪਿਛਲੀ ਖ਼ਬਰ ਬਿਜਲੀ ਨਿਗਮ ਦੇ ਸੀ . ਐਮ . ਡੀ . ਨਵੇਂ - ਚੁਣੌਤੀਆਂ ਪੁਰਾਣੀਆਂ ਅਗਲੀ ਖ਼ਬਰ ਸਾਬਕਾ ਮੰਤਰੀ ਚੂਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।