22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਅਮਰਜੀਤ ਸਿੰਘ ਚਾਵਲਾ ਸੰਬੰਧੀ ਫ਼ੈਸਲਾ ਸਹੀ-ਬਾਬਾ ਬਲਬੀਰ ਸਿੰਘ

ਪਟਿਆਲਾ, 21 ਸਤੰਬਰ (ਅ. ਸ.

ਅਜੀਤ ਡੈਸਕ 22-09-2026
ਪਟਿਆਲਾ, 21 ਸਤੰਬਰ (ਅ.ਸ. ਆਹਲੂਵਾਲੀਆ)-ਅਮਰਜੀਤ ਸਿੰਘ ਚਾਵਲਾ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਲਿਆ ਗਿਆ ਫ਼ੈਸਲਾ ਸਹੀ ਹੈ। ਇਹ ਗੱਲ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਹੀ। ਉਨ੍ਹਾਂ ਕਿਹਾ ਕਿ ਜੇ ਇਸ ਫ਼ੈਸਲੇ ’ਚ ਦੇਰ ਹੁੰਦੀ ਤਾਂ ਨਿਹੰਗ ਸਿੰਘ ਜਥੇਬੰਦੀ ਪੰਥਕ ਮਰਿਆਦਾ ਮੁਤਾਬਿਕ ਕਾਰਵਾਈ ਕਰਨ ਲਈ ਮਜਬੂਰ ਹੁੰਦੇ। ਉਹ ਪਟਿਆਲਾ ’ਚ ਛਾਉਣੀ ਬੰਬਾ ਸਿੰਘ ਵਿਖੇ ਇਕ ਸਮਾਗਮ ’ਚ ਸ਼ਿਰਕਤ ਕਰ ਰਹੇ ਸਨ। ਬਾਬਾ ਬਲਬੀਰ ਸਿੰਘ ਮੁਤਾਬਿਕ ਅਜਿਹੀਆਂ ਸਿਰਮੌਰ ਸੰਸਥਾਵਾਂ ਦੇ ਆਗੂਆਂ ਨੂੰ ਆਪਣੀਆਂ ਹਰਕਤਾਂ ਨਾਲ ਪੰਥ ਨੂੰ ਨਮੋਸ਼ੀਜਨਕ ਹਾਲਤ ’ਚ ਪਹੁੰਚਾਉਣ ਦਾ ਕੋਈ ਹੱਕ ਨਹੀਂ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਨੂੰ ਕੱਢਿਆ ਜਾਵੇਗਾ ਵਿਸ਼ਾਲ ‘ ਬੰਦੀ ਸਿੰਘ ਰਿਹਾਈ ਮਾਰਚ ’- ਕੌਮੀ ਇਨਸਾਫ਼ ਮੋਰਚਾ ਅਗਲੀ ਖ਼ਬਰ ‘ ਮੋਹਨਜੀਤ ਸੰਘਰਸ਼ ਕਮੇਟੀ ’ ਵਲੋਂ ਨਸ਼ਿਆਂ ਖ਼ਿਲਾਫ਼ ਨਵਾਂ ਅੰਦੋਲਨ ਆਰੰਭ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।