23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1643.11 ਫੁੱਟ

ਨੰਗਲ, 22 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1643. 11 ਫੁੱਟ ਰਿਕਾਰਡ ਕੀਤਾ ਗਿਆ।

ਅਜੀਤ ਡੈਸਕ 23-09-2026
ਨੰਗਲ, 22 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1643.11 ਫੁੱਟ ਰਿਕਾਰਡ ਕੀਤਾ ਗਿਆ। ਭਾਖੜਾ ਡੈਮ ’ਚ 15525 ਕਿਊਸਿਕ ਪਾਣੀ ਆ ਰਿਹਾ ਹੈ ਤੇ 27650 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1677.07 ਫੁੱਟ ਸੀ ’ਤੇ ਭਾਖੜਾ ਡੈਮ ’ਚ 36637 ਕਿਊਸਿਕ ਪਾਣੀ ਆ ਰਿਹਾ ਸੀ ਅਤੇ 45000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ।
ਪਿਛਲੀ ਖ਼ਬਰ ਪਾਕਿ ’ ਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਪਹਿਲੀ ਪਾਤਿਸ਼ਾਹੀ ਦਾ ਜੋਤੀ ਜੋਤਿ ਪੁਰਬ ਸਮਾਗਮ ਦੌਰਾਨ ਬੁਲਾਰਿਆਂ ਨੇ ਕਰਤਾਰਪੁਰ... ਅਗਲੀ ਖ਼ਬਰ ਜਿੱਥੇ ਵੀ ਚੋਣਾਂ ਹੁੰਦੀਆਂ ਹਨ, ਈ.ਡੀ. ਸਭ ਤੋਂ ਪਹਿਲਾਂ ਉੱਥੇ ਪਹੁੰਚਦੀ ਹੈ-ਬਲਤੇਜ ਪੰਨੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।