23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਸ਼ਿਆਂ ਤੇ ਪੁਲਿਸ ਤਸ਼ੱਦਦ ਦੇ ਮੁੱਦੇ ’ਤੇ 27 ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਵੇਗੀ ਵਿਚਾਰ-ਚਰਚਾ

ਚੰਡੀਗੜ੍ਹ, 22 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਚੈਪਟਰ ਪੰਜਾਬ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਵੱਧ ਰਹੇ ਪ੍ਰਭਾਵ ਕਾਰਨ ਬਰਬਾਦ ਹੋ ਰਹੀ ਨੌਜਵਾਨੀ, ਲਗਾਤਾਰ ਵੱਧ ਰਹੇ ਸਰਕਾਰੀ ਤੇ ਪੁਲਿਸ ਤਸ਼ੱਦਦ, ਲੋਕਾਂ ਦੇ ਹੱਕਾਂ ਦੀ ਆਵਾਜ਼ ਉਠਾਉਣ ਵਾਲੀਆਂ ਧਿਰਾਂ ਨਾਲ ਹੋ ਰਹੇ ਕਥਿਤ ਦੁਰਵਿਵਹਾਰ ਅਤੇ ਹੋਰ ਗੰਭੀਰ ਮਸਲਿਆਂ ਸਬੰਧੀ ਵਿਚਾਰ-ਚਰਚਾ ਕਰਨ ਲਈ 27 ਸਤੰਬਰ ਨੂੰ ਸਵੇਰੇ 10:00 ਵਜੇ ਕਿਸਾਨ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਇਕੱਠ ਸੱਦਿਆ ਗਿਆ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ, ਮੋਰਚੇ ਦੇ ਮੈਂਬਰ ਬਲਦੇਵ ਸਿੰਘ ਸਿਰਸਾ, ਅਮਰਜੀਤ ਸਿੰਘ ਰੜਾ ਤੇ ਸੁਖਦੇਵ ਸਿੰਘ ਭੋਜਰਾਜ ਦੇ ਦਸਤਖਤਾਂ ਹੇਠ ਸੱਦਾ ਪੱਤਰ ਜਾਰੀ ਕੀਤਾ ਗਿਆ।

ਅਜੀਤ ਡੈਸਕ 23-09-2026

ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਮਹਾਂਸਭਾ ਦਾ ਪੰਜਵਾਂ ਕੌਮੀ ਮਹਾਂਸੰਮੇਲਨ ਰਿਹਾ ਸਫ਼ਲ ਅਗਲੀ ਖ਼ਬਰ ਅਮਰੀਕਾ ਨਾਲ ਵਪਾਰਕ ਸਮਝੌਤਿਆਂ ਦੇ ਓਹਲੇ ਜੀ.ਐੱਮ. ਬੀਜਾਂ ਦੀ ਆਮਦ ਮਾਨਵਤਾ ਅਤੇ ਕਿਸਾਨੀ ਲਈ ਘਾਤਕ - ਅੰਮ੍ਰਿਤਪਾਲ ਸਿੰਘ ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।