ਪੰਜਾਬ ਦੇ ਨੌਜਵਾਨ ਵੋਟਰਾਂ ਨੂੰ ਪੱਖ ’ਚ ਕਰਨ ਲਈ ਕਾਂਗਰਸ ਹਾਈਕਮਾਨ ਦੀ ਵਿਸ਼ੇਸ਼ ਰਣਨੀਤੀ ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 23 ਸਤੰਬਰ- ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਕਾਂਗਰਸ ਨੇ ਹੁਣੇ ਤੋਂ ਹੀ ਆਪਣੀ ਰਣਨੀਤੀ ਨੂੰ ਨਵਾਂ ਰੂਪ ਦੇਣਾ ਸ਼ੁਰੂ ਕਰ ਦਿੱਤਾ ਹੈ । ਪਾਰਟੀ ਵਲੋਂ ਇਸ ਵਾਰ ਖ਼ਾਸ ਨਜ਼ਰ ਨੌਜਵਾਨ ਵੋਟਰਾਂ ’ਤੇ ਰੱਖਣ ਦੀ ਕਵਾਇਦ ਸ਼ੁਰੂ ਕੀਤੀ ਜਾ ਰਹੀ ਹੈ ।
ਅਜੀਤ ਡੈਸਕ
24-09-2026