26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਚਿੱਟੇ ਨਾਲ ਨੌਜਵਾਨ ਦੀ ਮੌਤ

ਮੋਗਾ, 25 ਸਤੰਬਰ (ਗੁਰਤੇਜ ਸਿੰਘ ਬੱਬੀ)-ਚਿੱਟੇ ਨਸ਼ੇ ਦਾ ਕਹਿਰ ਲਗਾਤਾਰ ਜਾਰੀ ਹੈ। ਜ਼ਿਲ੍ਹਾ ਮੋਗਾ ਦੇ ਹਲਕਾ ਧਰਮਕੋਟ ਦੇ ਪਿੰਡ ਜਲਾਲਾਬਾਦ ਪੂਰਬੀ ਵਿਖੇ ਇਕ 22 ਸਾਲਾ ਨੌਜਵਾਨ ਗੱਭਰੂ ਵੀ ਚਿੱਟੇ ਨਸ਼ੇ ਦੀ ਭੇਟ ਚੜ੍ਹ ਕੇ ਮੌਤ ਦੇ ਮੂੰਹ ਵਿਚ ਚਲਾ ਗਿਆ।

ਜਸਕਰਨ ਸਿੰਘ ਦੀ ਪੁਰਾਣੀ ਤਸਵੀਰ। 26-09-2026
ਮੋਗਾ, 25 ਸਤੰਬਰ (ਗੁਰਤੇਜ ਸਿੰਘ ਬੱਬੀ)-ਚਿੱਟੇ ਨਸ਼ੇ ਦਾ ਕਹਿਰ ਲਗਾਤਾਰ ਜਾਰੀ ਹੈ। ਜ਼ਿਲ੍ਹਾ ਮੋਗਾ ਦੇ ਹਲਕਾ ਧਰਮਕੋਟ ਦੇ ਪਿੰਡ ਜਲਾਲਾਬਾਦ ਪੂਰਬੀ ਵਿਖੇ ਇਕ 22 ਸਾਲਾ ਨੌਜਵਾਨ ਗੱਭਰੂ ਵੀ ਚਿੱਟੇ ਨਸ਼ੇ ਦੀ ਭੇਟ ਚੜ੍ਹ ਕੇ ਮੌਤ ਦੇ ਮੂੰਹ ਵਿਚ ਚਲਾ ਗਿਆ। ਪਿਤਾ ਸਿਕੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਚਿੱਟਾ ਨਸ਼ਾ ਸ਼ਰੇਆਮ ਵਿਕਦਾ ਹੈ ਅਤੇ ਉਸ ਦਾ ਪੁੱਤ ਜਸਕਰਨ ਸਿੰਘ ਵੀ ਚਿੱਟੇ ਨਸ਼ੇ ਦਾ ਆਦੀ ਹੋ ਗਿਆ। ਇਸ ਘਟਨਾ ਨੂੰ ਲੈ ਕੇ ਪਿੰਡ ਵਾਸੀਆਂ ’ਚ ਵੀ ਚਿੱਟੇ ਨਸ਼ੇ ਨੂੰ ਲੈ ਕੇ ਰੋਸ ਦੀ ਲਹਿਰ ਵੇਖਣ ਨੂੰ ਮਿਲੀ।
ਪਿਛਲੀ ਖ਼ਬਰ ਤਸਕਰਾਂ ਵਲੋਂ ਹੁਣ ਸਕੂਲਾਂ ਤੱਕ ਪਹੁੰਚਾਇਆ ਜਾ ਰਿਹਾ ਨਸ਼ਾ ਅਗਲੀ ਖ਼ਬਰ ਮਾਮੂਲੀ ਤਕਰਾਰ ਨੂੰ ਲੈ ਕੇ ਗੁਆਂਢੀ ਦਾ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।