02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਰਕਾਰ ਵਲੋਂ 3 ਐਸ.ਪੀ. ਰੈਂਕ ਦੇ ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 1 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ 3 ਐਸ.

ਅਜੀਤ ਡੈਸਕ 02-10-2026
ਚੰਡੀਗੜ੍ਹ, 1 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ 3 ਐਸ.ਪੀ. ਰੈਂਕ ਦੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਲੋਕ ਸ਼ੇਖਰ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਬਦਲੇ ਗਏ ਐਸ.ਪੀ. ਅਧਿਕਾਰੀਆਂ ਵਿਚ ਪਲਵਿੰਦਰ ਸਿੰਘ ਚੀਮਾ ਨੂੰ ਐਸ.ਪੀ. ਜਾਂਚ ਸੰਗਰੂਰ ਲਗਾਇਆ ਗਿਆ ਹੈ। ਇਸੇ ਤਰ੍ਹਾਂ ਦਵਿੰਦਰ ਕੁਮਾਰ ਨੂੰ ਐਸ.ਪੀ. ਵਿਸ਼ੇਸ਼ ਸ਼ਾਖਾ, ਸੰਗਰੂਰ ਅਤੇ ਰਾਜੇਸ਼ ਕੁਮਾਰ ਨੂੰ ਐਸ.ਪੀ. ਜਾਂਚ, ਪਟਿਆਲਾ ਲਗਾਇਆ ਗਿਆ ਹੈ।
ਪਿਛਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਰਾਈਸੀਲਾ ਗਰੁੱਪ ਰਾਈਸ ਬਰਾਨ ਆਇਲ ਨਿਰਯਾਤ ਦੇ ਖੇਤਰ ਵਿਚ ਪਹਿਲੇ ਤੇ ਦੂਜੇ ਪੁਰਸਕਾਰ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।