ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਤਾਲਮੇਲ ਕਮੇਟੀ ਦਾ ਗਠਨ
ਬਾਬਾ ਬਕਾਲਾ ਸਾਹਿਬ, 5 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਕੌਮੀ ਏਕਤਾ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਦੀਆਂ ਸੁਹਿਰਦ ਹਮਖਿਆਲੀ ਜਥੇਬੰਦੀਆਂ ਅਤੇ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਜਥੇਬੰਦੀਆਂ ਨਾਲ ਤਾਲਮੇਲ ਵਧਾਉਣ ਲਈ ‘ਤਾਲਮੇਲ ਕਮੇਟੀ’ ਦਾ ਗਠਨ ਕੀਤਾ ਗਿਆ ਹੈ। ਪਾਰਟੀ ਵਲੋਂ ਜਾਰੀ ਪੱਤਰ ਅਨੁਸਾਰ ਇਸ ਕਮੇਟੀ ਵਿਚ ਸੁਖਵਿੰਦਰ ਸਿੰਘ ਅਗਵਾਨ ਨੂੰ ਕੋਆਰਡੀਨੇਟਰ ਇੰਚਾਰਜ, ਜਦਕਿ ਪ੍ਰਗਟ ਸਿੰਘ ਸੰਧੂ ਜੱਲੂਪੁਰ ਖੈੜਾ ਅਤੇ ਪ੍ਰੋ.
ਸੁਖਵਿੰਦਰ ਸਿੰਘ ਅਗਵਾਨ, ਪ੍ਰਗਟ ਸਿੰਘ ਸੰਧੂ ਅਤੇ ਪ੍ਰੋ. ਰਣਜੀਤ ਸਿੰਘ ਧਨੋਆ।
06-10-2026