08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ਼੍ਰੋਮਣੀ ਕਮੇਟੀ ਪ੍ਰਧਾਨ ਦੀਆਂ ਕਮਜ਼ੋਰ ਦਲੀਲਾਂ ਅਸਲੀਅਤ ’ਤੇ ਪਰਦਾ ਨਹੀਂ ਪਾ ਸਕਣਗੀਆਂ-ਵਡਾਲਾ

ਜਲੰਧਰ, 7 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸਹੀ ਸਮੇਂ ’ਤੇ ਸਹੀ ਫੈਸਲਾ ਨਾ ਲੈ ਸਕਣ ਵਾਲੇ ਪ੍ਰਧਾਨ ਆਪਣੀਆਂ ਕਮਜ਼ੋਰ ਦਲੀਲਾਂ ਨਾਲ ਸੰਸਥਾ ਅੰਦਰ ਹੋ ਰਹੀਆਂ ਕਥਿਤ ਬੇਨਿਯਮੀਆਂ ਤੇ ਸਾਜ਼ਿਸ਼ਾਂ ਖ਼ਿਲਾਫ਼ ਉੱਠੇ ਤੂਫ਼ਾਨ ਨੂੰ ਨਹੀਂ ਰੋਕ ਸਕਦੇ । ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਵਲੋਂ ਰਜਿਸਟਰ ਦੀਆਂ ਐਂਟਰੀਆਂ ਅਤੇ ਕਾਗਜ਼ਾਤ ਦਿਖਾ ਕੇ ਆਪਣਾ ਪੱਖ ਸਾਫ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਕਈ ਸਵਾਲਾਂ ਦੇ ਜਵਾਬ ਅਜੇ ਵੀ ਨਹੀਂ ਮਿਲੇ ।

ਅਜੀਤ ਡੈਸਕ 08-10-2026

ਪਿਛਲੀ ਖ਼ਬਰ ਦੱਖਣੀ ਅਫਰੀਕਾ ਵਿਚ ਹੋਈ 67ਵੀਂ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਸੀ.ਬੀ.ਆਈ. ਦੀ ਕਾਰਵਾਈ ਹਾਈ ਕੋਰਟ ਦੇ ਹੁਕਮਾਂ ’ਤੇ ਹੋਈ-ਜਾਖੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।