09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜਥੇਦਾਰ ਗੜਗੱਜ ਵਲੋਂ ਗੁਰਦੁਆਰਾ ਸਾਹਿਬ ਆਲਮਗੀਰ ਦੇ ਲੰਗਰ ਹਾਲ ’ਤੇ ਹਮਲੇ ਦੀ ਸਖ਼ਤ ਨਿੰਦਾ

ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੁਧਿਆਣਾ ਜ਼ਿਲ੍ਹੇ ਵਿਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ਵਿਖੇ ਕੁਝ ਸ਼ਰਾਰਤੀ ਲੋਕਾਂ ਵਲੋਂ ਇੱਟਾਂ-ਰੋੜਿਆਂ ਨਾਲ ਕੀਤੇ ਗਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਇਸ ਮਸਲੇ ਤੋਂ ਸੇਧ ਲੈਂਦਿਆਂ ਪੰਜਾਬ ਅੰਦਰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗੁਰੂਆਂ ਦੀ ਇਸ ਪਾਵਨ ਧਰਤੀ ‘ਤੇ ਕੋਈ ਵੀ ਬਾਹਰੀ ਵਿਅਕਤੀ ਗ਼ੈਰ-ਕਾਨੂੰਨੀ ਕਬਜ਼ੇ ਨਾ ਕਰੇ।

ਅਜੀਤ ਡੈਸਕ 09-10-2026

ਪਿਛਲੀ ਖ਼ਬਰ ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਧਾਮੀ ਅਗਲੀ ਖ਼ਬਰ ਸੀ.ਬੀ.ਆਈ., ਈ.ਡੀ. ਦੀ ਛਾਪੇਮਾਰੀ, ਪੰਜਾਬ ਦੀ ਸਿਆਸਤ ’ਤੇ ਪੈ ਰਹੀ ਭਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।