15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸਖ਼ਤ ਨਿਖੇਧੀ

ਖੰਨਾ, 14 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਮਾਨਸਾ ਵਿਖੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ ਤੇ ਚਿੰਤਾਜਨਕ ਹੈ । ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿਚ ਲੈਣ ਦਾ ਅਧਿਕਾਰ ਨਹੀਂ ਹੈ ਤੇ ਅਜਿਹੀਆਂ ਘਟਨਾਵਾਂ ਸਮਾਜ ਵਿਚ ਡਰ ਤੇ ਬੇਭਰੋਸਗੀ ਦਾ ਮਾਹੌਲ ਪੈਦਾ ਕਰਦੀਆਂ ਹਨ ।

ਅਜੀਤ ਡੈਸਕ 15-10-2026
ਖੰਨਾ, 14 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਮਾਨਸਾ ਵਿਖੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ ਤੇ ਚਿੰਤਾਜਨਕ ਹੈ । ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿਚ ਲੈਣ ਦਾ ਅਧਿਕਾਰ ਨਹੀਂ ਹੈ ਤੇ ਅਜਿਹੀਆਂ ਘਟਨਾਵਾਂ ਸਮਾਜ ਵਿਚ ਡਰ ਤੇ ਬੇਭਰੋਸਗੀ ਦਾ ਮਾਹੌਲ ਪੈਦਾ ਕਰਦੀਆਂ ਹਨ । ਲੱਖੋਵਾਲ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।
ਪਿਛਲੀ ਖ਼ਬਰ ਫੈਡਰੇਸ਼ਨ ਆਫ਼ ਆਲ ਇੰਡੀਆ ਪੈਟਰੋਲੀਅਮ ਟਰੇਡਰਜ਼ ਵਲੋਂ ਯੂ.ਪੀ.ਆਈ. ਭੁਗਤਾਨਾਂ ਦੀ ਸਖ਼ਤ ਅਲੋਚਨਾ ਅਗਲੀ ਖ਼ਬਰ ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।