16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਨਸ਼ਾ ਮਾਫੀਆ ਨੂੰ ਖ਼ਤਮ ਕਰੇ ਸਰਕਾਰ-ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 15 ਅਕਤੂਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਸਿਆਸਤਦਾਨਾਂ ਤੇ ਪੁਲਿਸ ਦਰਮਿਆਨ ਗੰਢ ਤੁੱਪ ਦੇ ਖਿਲਾਫ ਕਾਰਵਾਈ ਕਰਕੇ ਨਸ਼ਾ ਮਾਫੀਆ ਦੇ ਖਤਮ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਸੂਬੇ ਦੇ ਪੁਲਿਸ ਮੁਖੀ ਗੌਰਵ ਯਾਦਵ ਨੂੰ ਨਸ਼ਾ ਤਸਕਰੀ ਨੂੰ ਨਕੇਲ ਪਾਉਣ ਵਿਚ ਅਸਫਲਤਾ ਲਈ ਅਸਤੀਫਾ ਦੇਣਾ ਚਾਹੀਦਾ ਹੈ । ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਠਿੰਡਾ ਦੇ ਐਮ.

ਅਜੀਤ ਡੈਸਕ 16-10-2026
ਚੰਡੀਗੜ੍ਹ, 15 ਅਕਤੂਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਅੱਜ ਸਿਆਸਤਦਾਨਾਂ ਤੇ ਪੁਲਿਸ ਦਰਮਿਆਨ ਗੰਢ ਤੁੱਪ ਦੇ ਖਿਲਾਫ ਕਾਰਵਾਈ ਕਰਕੇ ਨਸ਼ਾ ਮਾਫੀਆ ਦੇ ਖਤਮ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਸੂਬੇ ਦੇ ਪੁਲਿਸ ਮੁਖੀ ਗੌਰਵ ਯਾਦਵ ਨੂੰ ਨਸ਼ਾ ਤਸਕਰੀ ਨੂੰ ਨਕੇਲ ਪਾਉਣ ਵਿਚ ਅਸਫਲਤਾ ਲਈ ਅਸਤੀਫਾ ਦੇਣਾ ਚਾਹੀਦਾ ਹੈ । ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਠਿੰਡਾ ਦੇ ਐਮ.ਪੀ ਨੇ ਕਿਹਾ ਕਿ ਮਾਨਸਾ ਵਿਚ ਮੈਡੀਕਲ ਸਟੋਰ ਰਾਹੀਂ ਨਸ਼ਾ ਤਸਕਰੀ ਦਾ ਵਿਰੋਧ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਪੰਜਾਬੀ ਬਹੁਤ ਭਾਰੀ ਮਨ ਨਾਲ ਵਿਰੋਧ ਕਰ ਰਹੇ ਹਨ।
ਪਿਛਲੀ ਖ਼ਬਰ ਪਾਕਿ ਨੇ ਹੁਣ ਯੂਰਪੀਅਨ ਸੰਸਦ ’ਚ ਚੁੱਕਿਆ ਕਸ਼ਮੀਰ ਅਤੇ ਸਿੰਧੂ ਜਲ ਸਮਝੌਤੇ ਦਾ ਮੁੱਦਾ ਅਗਲੀ ਖ਼ਬਰ ਅੰਮ੍ਰਿਤਸਰ ਬੀ.ਆਰ.ਟੀ.ਐਸ. ਪ੍ਰਾਜੈਕਟ ’ਤੇ ਹਾਈ ਕੋਰਟ ਸਖ਼ਤ, 600 ਕਰੋੜ ਖ਼ਰਚਣ ਮਗਰੋਂ ਬੰਦ ਕਰਨ ਦੀ ਲੋੜ ਕਿਉਂ ਪਈ ?

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।