17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮੋਗਾ ਬੱਸ ਅਗਨੀਕਾਂਡ ਮਾਮਲੇ ’ਚ ਡੇਰਾ ਸਿਰਸਾ ਦੇ 9 ਪ੍ਰੇਮੀ ਬਰੀ

ਚੰਡੀਗੜ੍ਹ, 16 ਅਕਤੂਬਰ (ਮਾਰਕੰਡਾ)- ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਸਾਲ 2011 ਦੇ ਮੋਗਾ ਬੱਸ ਅਗਨੀਕਾਂਡ ਮਾਮਲੇ ਵਿਚ ਡੇਰਾ ਸਿਰਸਾ ਦੇ ਨੂੰ ਪ੍ਰੇਮੀਆਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਮੁਲਜ਼ਮਾਂ ’ਤੇ ਪੈਪਸੂ ਬੱਸ ਨੂੰ ਅੱਗ ਲਗਾਉਣ ਅਤੇ ਗੋਲੀਬਾਰੀ ਕਰਨ ਦੇ ਦੋਸ਼ ਸਨ।

ਅਜੀਤ ਡੈਸਕ 17-10-2026
ਚੰਡੀਗੜ੍ਹ, 16 ਅਕਤੂਬਰ (ਮਾਰਕੰਡਾ)- ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਸਾਲ 2011 ਦੇ ਮੋਗਾ ਬੱਸ ਅਗਨੀਕਾਂਡ ਮਾਮਲੇ ਵਿਚ ਡੇਰਾ ਸਿਰਸਾ ਦੇ ਨੂੰ ਪ੍ਰੇਮੀਆਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਮੁਲਜ਼ਮਾਂ ’ਤੇ ਪੈਪਸੂ ਬੱਸ ਨੂੰ ਅੱਗ ਲਗਾਉਣ ਅਤੇ ਗੋਲੀਬਾਰੀ ਕਰਨ ਦੇ ਦੋਸ਼ ਸਨ। ਇਹ ਕੇਸ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਮੋਗਾ ਤੋਂ ਚੰਡੀਗੜ੍ਹ ਤਬਦੀਲ ਕੀਤਾ ਗਿਆ ਸੀ। ਇਸ ਫ਼ੈਸਲੇ ਨਾਲ ਕੇਸ ਦਾ ਇਕ ਅਹਿਮ ਪੜਾਅ ਪੂਰਾ ਹੋ ਗਿਆ ਹੈ। ਇਹ ਵੀ ਧਿਆਨ ਦੇਣ ਯੋਗ ਹੈ ਕਿ ਡੇਰਾ ਪ੍ਰੇਮੀਆਂ ਨਾਲ ਜੁੜੇ ਹੋਰ ਕਈ ਮਾਮਲਿਆਂ, ਜਿਵੇਂ ਪੰਚਕੂਲਾ ਹਿੰਸਾ ਅਤੇ ਅੰਬਾਲਾ ਦੇ ਹਥਿਆਰ ਕੇਸ, ਵਿਚ ਵੀ ਅਦਾਲਤਾਂ ਨੇ ਸਬੂਤਾਂ ਦੀ ਘਾਟ ਦੇ ਆਧਾਰ ’ਤੇ ਮੁਲਜ਼ਮਾਂ ਨੂੰ ਬਰੀ ਕੀਤਾ ਹੈ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਜ਼ਖਮੀ ਹੋਏ ਵਿਅਕਤੀ ਕੋਲੋਂ ਸਾਢੇ ਤਿੰਨ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਅਗਲੀ ਖ਼ਬਰ ਮਨਵੀਰ ਕੌਰ ਨੇ ਵਧਾਇਆ ਪੰਡੋਰੀ ਤਖ਼ਤਮੱਲ ਸਕੂਲ ਦਾ ਮਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।