17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਇਕਜੁੱਟ ਹੋਣ ਦੀ ਲੋੜ - ਢੀਂਡਸਾ

ਮਾਨਸਾ, 16 ਅਕਤੂਬਰ (ਫੱਤੇਵਾਲੀਆ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਨਸ਼ੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਖ਼ਤਮ ਕਰ ਦਿੱਤਾ ਹੈ।

ਅਜੀਤ ਡੈਸਕ 17-10-2026
ਮਾਨਸਾ, 16 ਅਕਤੂਬਰ (ਫੱਤੇਵਾਲੀਆ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਨਸ਼ੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਖ਼ਤਮ ਕਰ ਦਿੱਤਾ ਹੈ। ਨਸ਼ਿਆਂ ਨੂੰ ਖ਼ਤਮ ਕਰਨ ਲਈ ਝੋਟੇ ਨੇ ਆਪਣਾ ਪੂਰਾ ਜੀਵਨ ਲਗਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋਣ ਦੀ ਲੋੜ ਹੈ।
ਪਿਛਲੀ ਖ਼ਬਰ ਖਾਲੜਾ ’ਚੋਂ ਜਾਅਲੀ ਕਾਰੰਸੀ ਬਰਾਮਦ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਇਨਸਾਫ਼ ਲਈ ਸਰਗਰਮ ਭੂਮਿਕਾ ਨਿਭਾਏਗਾ-ਇਆਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।