ਦੀਪਤੀ-ਨਿੱਕੀ ਨੇ ਪਲਟਿਆ ਪਹਿਲਾ ਟੀ-20 ਮੈਚ ਭਾਰਤ ਨੇ ਜ਼ਿੰਬਾਬਵੇ ਨੂੰ 4 ਵਿਕਟਾਂ ਨਾਲ ਹਰਾਇਆ
ਰਾਏਪੁਰ, 16 ਅਕਤੂਬਰ (ਏਜੰਸੀ)-ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਜ਼ਿੰਬਾਬਵੇ ਖ਼ਿਲਾਫ਼ ਤਿੰਨ ਮੈਚਾਂ ਦੀ ਟੀ-20 ਲੜੀ ਦਾ ਆਗਾਜ਼ ਜਿੱਤ ਨਾਲ ਕੀਤਾ। ਰਾਏਪੁਰ ’ਚ ਖੇਡੇ ਗਏ ਪਹਿਲੇ ਮੈਚ ’ਚ ਭਾਰਤ ਨੇ ਸ਼ੁਰੂਆਤੀ ਝਟਕਿਆਂ ਤੋਂ ਉਭਰਦਿਆਂ ਜ਼ਿੰਬਾਬਵੇ ਨੂੰ 4 ਵਿਕਟਾਂ ਨਾਲ ਹਰਾ ਦਿੱਤਾ।
ਮੈਚ ਦੌਰਾਨ ਬੱਲੇਬਾਜ਼ੀ ਕਰਦੀ ਹੋਈ ਦੀਪਤੀ ਸ਼ਰਮਾ।
17-10-2026