18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨਸ਼ਾ ਤਸਕਰ ਅਸ਼ਵਨੀ ਕੁਮਾਰ ਦਾ ਅਸਲ੍ਹਾ ਲਾਇਸੰਸ ਰੱਦ

ਮਾਨਸਾ, 17 ਅਕਤੂਬਰ (ਵਿ. ਪ੍ਰਤੀ.)

ਅਜੀਤ ਡੈਸਕ 18-10-2026
ਮਾਨਸਾ, 17 ਅਕਤੂਬਰ (ਵਿ.ਪ੍ਰਤੀ.)- ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ ਦਾ ਅਸਲਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ 5 ਕੇਸ ਦਰਜ ਹੋਣ ਦੇ ਬਾਵਜੂਦ ਅਸ਼ਵਨੀ ਨੂੰ ਅਸਲਾ ਲਾਇਸੈਂਸ ਜਾਰੀ ਕੀਤੇ ਜਾਣ ’ਤੇ ਲੋਕਾਂ ਵਲੋਂ ਸਵਾਲ ਚੁੱਕੇ ਗਏ ਸਨ। ਜਾਣਕਾਰੀ ਅਨੁਸਾਰ ਅਸ਼ਵਨੀ ਕੁਮਾਰ ਨੂੰ 21 ਅਗਸਤ 2024 ’ਚ ਅਸਲਾ ਲਾਇਸੰਸ ਜਾਰੀ ਕੀਤਾ ਗਿਆ ਸੀ। ਉਸ ਕੋਲ 2 ਲਾਇਸੰਸੀ ਹਥਿਆਰ 1 ਪਿਸਤੌਲ 7.62 ਐਮ. ਐਮ. ਅਤੇ ਇਕ 12 ਬੋਰ ਦੀ ਬੰਦੂਕ ਸੀ।
ਪਿਛਲੀ ਖ਼ਬਰ ਹਿੰਸਕ ਘਟਨਾਵਾਂ ਕਾਰਨ ਲੋਕ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ-ਸਚਿਨ ਪਾਇਲਟ ਅਗਲੀ ਖ਼ਬਰ ‘ਆਪ’ ਦੇ ਵਿਧਾਇਕ ਅਸਤੀਫ਼ਾ ਦੇ ਕੇ ਹੀ ਸਮਰਥਨ ’ਚ ਆਉਣ-ਭਾਨਾ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।