22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਾਰਤ-ਪਾਕਿ ਸਰਹੱਦ ’ਤੇ ਰੀ-ਟਰੀਟ ਸੈਰੇਮਨੀ ਹੁਣ ਸ਼ਾਮ 5 ਵਜੇ ਹੋਵੇਗੀ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿਸਤਾਨ ਦੀ ਅੰਤਰਰਾਸ਼ਟਰੀ ਸਾਦਕੀ ਸਰਹੱਦ ’ਤੇ ਰੋਜ਼ਾਨਾ ਦੋਵਾਂ ਦੇਸ਼ਾਂ ਵਿਚਕਾਰ ਹੋਣ ਵਾਲੀ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 5 ਵਜੇ ਕਰ ਦਿੱਤਾ ਗਿਆ ਹੈ। ਬੀ.

ਅਜੀਤ ਡੈਸਕ 22-10-2026
ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿਸਤਾਨ ਦੀ ਅੰਤਰਰਾਸ਼ਟਰੀ ਸਾਦਕੀ ਸਰਹੱਦ ’ਤੇ ਰੋਜ਼ਾਨਾ ਦੋਵਾਂ ਦੇਸ਼ਾਂ ਵਿਚਕਾਰ ਹੋਣ ਵਾਲੀ ਰਿਟਰੀਟ ਸੈਰੇਮਨੀ ਦਾ ਸਮਾਂ ਬਦਲ ਕੇ ਸ਼ਾਮ 5 ਵਜੇ ਕਰ ਦਿੱਤਾ ਗਿਆ ਹੈ। ਬੀ.ਐੱਸ.ਐੱਫ. ਦੇ ਸੂਤਰਾਂ ਅਨੁਸਾਰ ਮੌਸਮ ਵਿਚ ਤਬਦੀਲੀ ਦੇ ਕਾਰਨ ਸਮੇਂ ਵਿਚ ਬਦਲਾਅ ਕੀਤਾ ਜਾਂਦਾ ਹੈ। ਬਾਰਡਰ ਏਰੀਆ ਡਿਵੈਲਪਮੈਂਟ ਫ਼ਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਰਿਟਰੀਟ ਸੈਰੇਮਨੀ ਦੇਖਣ ਆਉਣ ਵਾਲੇ ਦਰਸ਼ਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਆਧਾਰ ਕਾਰਡ ਨਾਲ ਲੈ ਕੇ ਸ਼ਾਮ 4:30 ਵਜੇ ਤੱਕ ਸਰਹੱਦ ’ਤੇ ਪਹੁੰਚ ਜਾਣ।
ਪਿਛਲੀ ਖ਼ਬਰ ਨਸ਼ਿਆਂ ਦੇ ਆਦੀ ਨੌਜਵਾਨ ਦੀ ਭੇਦਭਰੇ ਹਾਲਾਤ ’ਚ ਮੌਤ ਅਗਲੀ ਖ਼ਬਰ ਕੰਮ ਨਾ ਕਰਨ ’ਤੇ ਕੁੱਟਮਾਰ, ਮਜ਼ਦੂਰ ਦੀ ਮੌਤ; ਠੇਕੇਦਾਰ ਸਮੇਤ ਪੰਜ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।