22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਰਵਿੰਦਰ ਸਿੰਘ ਝੋਟੇ ਦਾ ਕੇਸ ਸੀ.ਬੀ.ਆਈ. ਹਵਾਲੇ ਕਰਨਾ ਲੋਕ ਸੰਘਰਸ਼ ਦੀ ਜਿੱਤ-ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 21 ਅਕਤੂਬਰ (ਪ੍ਰੋ. ਅਵਤਾਰ ਸਿੰਘ): ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਜੋ ਸੀ.

ਅਜੀਤ ਡੈਸਕ 22-10-2026
ਚੰਡੀਗੜ੍ਹ, 21 ਅਕਤੂਬਰ (ਪ੍ਰੋ. ਅਵਤਾਰ ਸਿੰਘ): ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਜੋ ਸੀ.ਬੀ.ਆਈ ਹਵਾਲੇ ਕੀਤਾ ਗਿਆ ਹੈ, ਇਹ ਉਸ ਸ਼ਹੀਦ ਦੇ ਬਜ਼ੁਰਗ ਪਿਤਾ ਸਮੇਤ ਪੂਰੇ ਪਰਿਵਾਰ ਦੀ ਦ੍ਰਿੜ੍ਹਤਾ ਤੇ ਪੰਜਾਬ ਦੇ ਲੋਕਾਂ ਦੇ ਇਕਜੁੱਟ ਹੋਕੇ ਕੀਤੇ ਗਏ ਸੰਘਰਸ਼ ਦੀ ਜਿੱਤ ਹੈ । ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਨਾਲ ਸਾਬਤ ਹੋਇਆ ਹੈ ਕਿ ਜੇ ਲੋਕ ਇਕਜੁੱਟਤਾ ਨਾਲ ਆਪਣੀਆਂ ਮੰਗਾਂ ’ਤੇ ਅਡੋਲ ਡਟੇ ਰਹਿੰਦੇ ਹਨ ਤਾਂ ਸਰਕਾਰਾਂ ਉਨ੍ਹਾਂ ਦੇ ਘਰ ਤੱਕ ਪਹੁੰਚ ਕੇ ਗੱਲ ਸੁਣਦੀਆਂ ਹਨ ਅਤੇ ਮੰਨਣ ਲਈ ਮਜਬੂਰ ਹੁੰਦੀਆਂ ਹਨ।
ਪਿਛਲੀ ਖ਼ਬਰ ਮੌਜੂਦਾ ਸ਼ਹੀਦ ਸਿੱਖ ਜਰਨੈਲਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਉਣ ਲਈ ਹਵਾਰਾ ਕਮੇਟੀ ਨੇ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸੀ.ਬੀ.ਆਈ. ਤੋਂ ਝੋਟੇ ਦੇ ਪਰਿਵਾਰ ਨੂੰ ਮਿਲੇਗਾ ਇਨਸਾਫ-ਵਡਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।