ਪਾਕਿ ਤੇ ਅਫ਼ਗਾਨਿਸਤਾਨ ਵਿਚਾਲੇ ਵਧਿਆ ਤਣਾਅ
ਅੰਮ੍ਰਿਤਸਰ, 1 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚਕਾਰ ਸਰਹੱਦੀ ਤਣਾਅ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਪਾਕਿ ਨੇ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਾਫ਼ ਕੀਤਾ ਹੈ ਕਿ ਅੱਤਵਾਦ ਉਸ ਲਈ ‘ਰੈੱਡ ਲਾਈਨ’ ਹੈ ਅਤੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਦੇ ਮਾਮਲੇ ’ਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਅਜੀਤ ਡੈਸਕ
02-11-2026