03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕਲਪਨਾ ਕੇ. ਆਈ. ਐਫ. ਐਸ. ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

ਐੱਸ. ਏ.

ਅਹੁਦਾ ਸੰਭਾਲਦੇ ਹੋਏ ਭਾਰਤੀ ਵਣ ਸੇਵਾ (ਆਈ. ਐਫ. ਐਸ.) ਅਧਿਕਾਰੀ ਕਲਪਨਾ ਕੇ.। 04-11-2026
ਐੱਸ. ਏ. ਐੱਸ. ਨਗਰ, 3 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- 2014 ਬੈਚ ਦੀ ਪੰਜਾਬ ਕਾਡਰ ਦੀ ਭਾਰਤੀ ਵਣ ਸੇਵਾ (ਆਈ. ਐਫ. ਐਸ.) ਅਧਿਕਾਰੀ ਕਲਪਨਾ ਕੇ. ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਐੱਸ. ਏ. ਐੱਸ. ਨਗਰ ਵਿਖੇ ਸਕੱਤਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਹ ਇਸ ਸਮੇਂ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਵਧੀਕ ਸਕੱਤਰ ਅਤੇ ਵਿਸ਼ਵ ਬੈਂਕ ਪ੍ਰਾਜੈਕਟ – ਸਕੂਲ ਸਿੱਖਿਆ ਦੀ ਪ੍ਰਾਜੈਕਟ ਡਾਇਰੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਆਪਣੇ ਪੇਸ਼ੇਵਰ ਜੀਵਨ ਦੌਰਾਨ ਉਨ੍ਹਾਂ ਨੇ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿਚ ਕਈ ਮਹੱਤਵਪੂਰਨ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ ਹਨ।
ਪਿਛਲੀ ਖ਼ਬਰ ਨਿਸ਼ਾਨੇਬਾਜ਼ੀ ਵਿਸ਼ਵ ਚੈਂਪੀਅਨਸ਼ਿਪ ਭਾਰਤ ਨੇ 50 ਮੀਟਰ ਪੁਰਸ਼ ਟੀਮ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ’ਤੇ ਦੋਸ਼ ਮੜ੍ਹਨਾ ਬੰਦ ਕਰਨ- ਬਲਤੇਜ ਪੰਨੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।