08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਪੀਕਰ ਸੰਧਵਾਂ ਵਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ

ਚੰਡੀਗੜ੍ਹ, 7 ਨਵੰਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁੱਭ ਮੌਕੇ ਪੰਜਾਬ ਦੇ ਲੋਕਾਂ ਅਤੇ ਵਿਸ਼ਵ ਭਰ ਵਿਚ ਵੱਸਦੇ ਪੰਜਾਬੀਆਂ ਨੂੰ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿਚ ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਇਤਿਹਾਸਕ ਤਿਉਹਾਰ ਹਨ੍ਹੇਰੇ ’ਤੇ ਚਾਨਣ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹਨ।

ਅਜੀਤ ਡੈਸਕ 08-11-2026
ਚੰਡੀਗੜ੍ਹ, 7 ਨਵੰਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁੱਭ ਮੌਕੇ ਪੰਜਾਬ ਦੇ ਲੋਕਾਂ ਅਤੇ ਵਿਸ਼ਵ ਭਰ ਵਿਚ ਵੱਸਦੇ ਪੰਜਾਬੀਆਂ ਨੂੰ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿਚ ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਇਤਿਹਾਸਕ ਤਿਉਹਾਰ ਹਨ੍ਹੇਰੇ ’ਤੇ ਚਾਨਣ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਦੀਵਾਲੀ ਲੋਕਾਂ ਦੇ ਜੀਵਨ ਵਿਚ ਅਮਨ, ਖ਼ੁਸ਼ਹਾਲੀ ਅਤੇ ਸ਼ਾਂਤੀ ਲੈ ਕੇ ਆਉਂਦੀ ਹੈ।
ਪਿਛਲੀ ਖ਼ਬਰ 7 ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ ਅਗਲੀ ਖ਼ਬਰ ਵੱਖ-ਵੱਖ ਸ਼ਖਸੀਅਤਾਂ ਵਲੋਂ ਰਮਣੀਕ ਸਿੰਘ ਸੰਧੂ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।