08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੁਖਬੀਰ ਸਿੰਘ ਬਾਦਲ 13 ਨੂੰ ਬੀਬੀ ਜਗੀਰ ਕੌਰ ਦੇ ਗ੍ਰਹਿ ਵਿਖੇ ਪੁੱਜਣਗੇ

ਬੇਗੋਵਾਲ, 7 ਨਵੰਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 13 ਨਵੰਬਰ ਨੂੰ ਬੇਗੋਵਾਲ ਵਿਖੇ ਬੀਬੀ ਜਗੀਰ ਕੌਰ ਦੇ ਨਿਵਾਸ ਅਸਥਾਨ ’ਤੇ ਪਹੁੰਚਣਗੇ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਵਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚਣ ਦਾ ਪ੍ਰੋਗਰਾਮ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।

ਅਜੀਤ ਡੈਸਕ 08-11-2026
ਬੇਗੋਵਾਲ, 7 ਨਵੰਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 13 ਨਵੰਬਰ ਨੂੰ ਬੇਗੋਵਾਲ ਵਿਖੇ ਬੀਬੀ ਜਗੀਰ ਕੌਰ ਦੇ ਨਿਵਾਸ ਅਸਥਾਨ ’ਤੇ ਪਹੁੰਚਣਗੇ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਵਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚਣ ਦਾ ਪ੍ਰੋਗਰਾਮ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। 13 ਨਵੰਬਰ ਨੂੰ ਹੋਣ ਵਾਲੀ ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਕਾਰ ਕਿਹਡ਼ੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੁੰਦਾ ਹੈ, ਇਸ ’ਤੇ ਸਾਰਿਆਂ ਦੀ ਨਜ਼ਰ ਰਹੇਗੀ।
ਪਿਛਲੀ ਖ਼ਬਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਾਰਿਆਂ ਲਈ ਖ਼ੁਸ਼ੀਆਂ ਲੈ ਕੇ ਆਵੇ: ਅਮਰਪਾਲ ਕਾਕਾ ਅਗਲੀ ਖ਼ਬਰ ਰਾਜਪਾਲ ਕਟਾਰੀਆ ਵਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।