14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮਨੀਪੁਰ ਹਿੰਸਾ ਜਾਂਚ ਕਮਿਸ਼ਨ ਨੂੰ ਛੇ ਮਹੀਨੇ ਦਾ ਹੋਰ ਵਾਧਾ

ਨਵੀਂ ਦਿੱਲੀ, 13 ਨਵੰਬਰ (ਪੀ. ਟੀ.

ਅਜੀਤ ਡੈਸਕ 14-11-2026
ਨਵੀਂ ਦਿੱਲੀ, 13 ਨਵੰਬਰ (ਪੀ.ਟੀ.ਆਈ.)-ਕੇਂਦਰ ਸਰਕਾਰ ਨੇ ਮਨੀਪੁਰ ’ਚ 2023 ਦੌਰਾਨ ਹੋਈ ਜਾਤੀ ਹਿੰਸਾ ਦੀ ਜਾਂਚ ਕਰ ਰਹੇ ਕਮਿਸ਼ਨ ਨੂੰ ਰਿਪੋਰਟ ਪੇਸ਼ ਕਰਨ ਲਈ 20 ਮਈ 2027 ਤੱਕ ਦਾ ਸਮਾਂ ਦੇ ਦਿੱਤਾ ਹੈ। ਇਸ ਹਿੰਸਾ ’ਚ 260 ਤੋਂ ਵੱਧ ਲੋਕਾਂ ਦੀ ਮੌਤ ਹੋਈ ਸੀ। ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਬਲਬੀਰ ਸਿੰਘ ਚੌਹਾਨ ਦੀ ਅਗਵਾਈ ਹੇਠ ਤਿੰਨ ਮੈਂਬਰੀ ਕਮਿਸ਼ਨ ਨੂੰ ਇਹ ਸੱਤਵਾਂ ਵਾਧਾ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਦੁੱਧ ਦੇ ਵਧੇ ਭਾਅ ਦਾ ਪੂਰਾ ਲਾਭ ਡੇਅਰੀ ਕਿਸਾਨਾਂ ਨੂੰ ਦਿੱਤਾ ਜਾਵੇ-ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਅਗਲੀ ਖ਼ਬਰ ਨਿਊਯਾਰਕ ਸ਼ਹਿਰ ਨੂੰ ਕਰੀਬ ਇਕ ਅਰਬ ਡਾਲਰ ਵਾਧੂ ਟੈਕਸ ਮਿਲਣ ਦੀ ਆਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।