15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸ਼੍ਰੋਮਣੀ ਕਮੇਟੀ ਦਾ 106ਵਾਂ ਸਥਾਪਨਾ ਦਿਵਸ ਅੱਜ ਮਨਾਇਆ ਜਾਵੇਗਾ

ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸੰਸਥਾ ਦਾ 106ਵਾਂ ਸਥਾਪਨਾ ਦਿਵਸ 15 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਕੱਲ੍ਹ ਸਵੇਰੇ 9.

ਅਜੀਤ ਡੈਸਕ 15-11-2026
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸੰਸਥਾ ਦਾ 106ਵਾਂ ਸਥਾਪਨਾ ਦਿਵਸ 15 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਕੱਲ੍ਹ ਸਵੇਰੇ 9.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪ੍ਰੰਤ ਰਾਗੀ ਸਿੰਘਾਂ ਵਲੋਂ ਸ਼ਬਦ ਕੀਰਤਨ ਗਾਇਨ ਹੋਵੇਗਾ ਅਤੇ ਸਿੰਘ ਸਾਹਿਬਾਨ ਤੇ ਕਥਾਵਾਚਕਾਂ ਵਲੋਂ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸਰਵਨ ਕਰਾਈਆਂ ਜਾਣਗੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ ਤੇ ਸ਼੍ਰੋਮਣੀ ਕਮੇਟੀ ਦੇ ਇਤਿਹਾਸ ਅਤੇ ਸਿੱਖ ਪੰਥ ਅਤੇ ਗੁਰਧਾਮਾਂ ਦੀ ਸੇਵਾ ਸੰਭਾਲ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਉਣਗੇ।
ਪਿਛਲੀ ਖ਼ਬਰ ‘ਸਤਿਕਾਰ (ਸੋਧ) ਐਕਟ’ ਬਾਰੇ ਸਰਕਾਰ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਤੇ ਐਕਟ ’ਤੇ ਰੋਕ ਸੰਬੰਧੀ ਸਥਿਤੀ ਸਪੱਸ਼ਟ ਕਰ... ਅਗਲੀ ਖ਼ਬਰ ਮੁੱਖ ਮੰਤਰੀ ਨਿਵਾਸ ਵੱਲ ਵਧਦੇ 253 ਅਧਿਆਪਕਾਂ ਦੀ ਪੁਲਿਸ ਨਾਲ ਹੋਈ ਝਡ਼ਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।