ਖ਼ੈਬਰ ਪਖਤੂਨਖਵਾ ’ਚ ਮੁਕਾਬਲੇ ਦੌਰਾਨ 16 ਅੱਤਵਾਦੀਆਂ ਅਤੇ 2 ਫ਼ੌਜੀਆਂ ਦੀ ਮੌਤ
ਅੰਮ੍ਰਿਤਸਰ, 14 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ’ਚ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਚਲਾਏ ਗਏ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ 16 ਅੱਤਵਾਦੀ ਮਾਰੇ ਗਏ। ਇਨ੍ਹਾਂ ਮੁਕਾਬਲਿਆਂ ’ਚ ਪਾਕਿਸਤਾਨੀ ਫ਼ੌਜ ਦੇ ਦੋ ਜਵਾਨ ਵੀ ਮਾਰੇ ਗਏ।
ਨਾਇਕ ਆਫ਼ਤਾਬ ਅਲੀ, ਹੌਲਦਾਰ ਅਸਮਤ ਅਲੀ।
15-11-2026