ਪੁਰੀ ਵਲੋਂ ਯੂ.ਪੀ. ਦੀ ਰਾਜ ਸਭਾ ਸੀਟ ਤੋਂ ਅਸਤੀਫ਼ਾ
ਨਵੀਂ ਦਿੱਲੀ, 14 ਨਵੰਬਰ (ਏਜੰਸੀ)-ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਦੀ ਆਪਣੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੱਧ ਪ੍ਰਦੇਸ਼ ਤੋਂ ਮੁੜ ਰਾਜ ਸਭਾ ਲਈ ਨਿਰਵਿਰੋਧ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਇਹ ਕਦਮ ਚੁੱਕਿਆ ਹੈ।
ਅਜੀਤ ਡੈਸਕ
15-11-2026