14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬਾਪੂ ਤਰਸੇਮ ਸਿੰਘ ਵਲੋਂ ਬੱਸ ਹਾਦਸੇ ਦੇ ਮਿ੍ਤਕਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)—ਪਿੰਡ ਨੌਸ਼ਹਿਰਾ ਪੰਨੂੰਆਂ ਦੇ ਨਜ਼ਦੀਕ ਮੁੱਖ ਮੰਤਰੀ ਤੀਰਥ ਯਾਤਰਾ ਦੀਆਂ 2 ਬੱਸਾਂ ਦੀ ਹੋਈ ਟੱਕਰ ਵਿਚ ਮਾਰੇ ਗਏ 5 ਸ਼ਰਧਾਲੂਆਂ ਅਤੇ ਜ਼ਖ਼ਮੀ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਖਾਲਸਾ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਇਨ੍ਹਾਂ ਪਰਿਵਾਰਾਂ ਨੂੰ ਯੋਗ ਮੁਆਵਜਾ ਦਿੱਤਾ ਜਾਵੇ। ਬਾਪੂ ਤਰਸੇਮ ਸਿੰਘ ਨੇ ਇਸ ਦੁੱਖਦਾਈ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਜ਼ਖ਼ਮੀ ਵਿਅਕਤੀਆਂ ਦਾ ਉੱਚ ਪੱਧਰੀ ਡਾਕਟਰਾਂ ਪਾਸੋਂ ਮੁਫ਼ਤ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਮਿ੍ਤਕਾਂ ਦੇ ਵਾਰਿਸਾਂ ਅਤੇ ਜ਼ਖ਼ਮੀਆਂ ਨੂੰ ਯੋਗ ਮੁਆਵਜਾ ਸਰਕਾਰ ਵਲੋਂ ਦਿੱਤਾ ਜਾਣਾ ਚਾਹੀਦਾ ਹੈ।

ਅਜੀਤ ਡੈਸਕ 15-11-2026
ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)—ਪਿੰਡ ਨੌਸ਼ਹਿਰਾ ਪੰਨੂੰਆਂ ਦੇ ਨਜ਼ਦੀਕ ਮੁੱਖ ਮੰਤਰੀ ਤੀਰਥ ਯਾਤਰਾ ਦੀਆਂ 2 ਬੱਸਾਂ ਦੀ ਹੋਈ ਟੱਕਰ ਵਿਚ ਮਾਰੇ ਗਏ 5 ਸ਼ਰਧਾਲੂਆਂ ਅਤੇ ਜ਼ਖ਼ਮੀ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਖਾਲਸਾ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਇਨ੍ਹਾਂ ਪਰਿਵਾਰਾਂ ਨੂੰ ਯੋਗ ਮੁਆਵਜਾ ਦਿੱਤਾ ਜਾਵੇ। ਬਾਪੂ ਤਰਸੇਮ ਸਿੰਘ ਨੇ ਇਸ ਦੁੱਖਦਾਈ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਜ਼ਖ਼ਮੀ ਵਿਅਕਤੀਆਂ ਦਾ ਉੱਚ ਪੱਧਰੀ ਡਾਕਟਰਾਂ ਪਾਸੋਂ ਮੁਫ਼ਤ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਮਿ੍ਤਕਾਂ ਦੇ ਵਾਰਿਸਾਂ ਅਤੇ ਜ਼ਖ਼ਮੀਆਂ ਨੂੰ ਯੋਗ ਮੁਆਵਜਾ ਸਰਕਾਰ ਵਲੋਂ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਜ਼ਖ਼ਮੀ ਹੋਏ ਵਿਅਕਤੀਆਂ ਦੀ ਜਲਦੀ ਤੰਦਰੁਸਤੀ ਲਈ ਕਾਮਨਾ ਕੀਤੀ ਅਤੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਮਿ੍ਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਵਿਅਕਤੀਆਂ ਨਾਲ ਖਡ਼੍ਹਾ ਹੈ।
ਪਿਛਲੀ ਖ਼ਬਰ ਸਾਬਕਾ ਉਪ ਰਾਸ਼ਟਰਪਤੀ ਧਨਖੜ ਨੂੰ ਮਿਲੀ ਏਮਜ਼ ਤੋਂ ਛੁੱਟੀ ਅਗਲੀ ਖ਼ਬਰ ਪੁਰੀ ਵਲੋਂ ਯੂ.ਪੀ. ਦੀ ਰਾਜ ਸਭਾ ਸੀਟ ਤੋਂ ਅਸਤੀਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।