17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 72 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)-ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਿਕ ਨਗਰ ਨਿਗਮ ਪਟਿਆਲਾ (ਜ਼ਿਲ੍ਹਾ ਪਟਿਆਲਾ) ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਤੇ ਨਗਰ ਕੌਂਸਲ ਧਰਮਕੋਟ (ਜ਼ਿਲ੍ਹਾ ਮੋਗਾ) ਦੇ 7 ਵਾਰਡਾਂ ਦੇ ਮੈਂਬਰਾਂ ਦੀ ਚੋਣ ਲਈ, ਨਾਮਜ਼ਦਗੀਆਂ ਦੇ ਦੂਜੇ ਦਿਨ ਭਾਵ 17 ਨਵੰਬਰ 2026 ਨੂੰ ਕੁਲ 69 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ।

ਅਜੀਤ ਡੈਸਕ 18-11-2026

ਪਿਛਲੀ ਖ਼ਬਰ ਦੀਵਾਲੀ ਬੰਪਰ ਨੇ ਕਿਸਾਨ ਬਲਜਿੰਦਰ ਸਿੰਘ ਨੂੰ ਬਣਾਇਆ ਕਰੋੜਪਤੀ, ਨਿਕਲੀ 12 ਕਰੋੜ ਦੀ ਲਾਟਰੀ ਅਗਲੀ ਖ਼ਬਰ ਗੈਂਗਸਟਰ ਗੁਰਵਿੰਦਰ ਸਿੰਘ ਅਫਰੀਦੀ ਦਾ ਪੁਲਿਸ ਨੇ ਹਾਸਿਲ ਕੀਤਾ ਪੰਜ ਦਿਨ ਦਾ ਹੋਰ ਰਿਮਾਂਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।