17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹਰਦੀਪ ਸਿੰਘ ਪੁਰੀ ਨੇ ਰਾਜ ਸਭਾ ਮੈਂਬਰ ਵਜੋਂ ਲਿਆ ਹਲਫ਼

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਚੁਣੇ ਹੋਏ ਮੈਂਬਰ ਵਜੋਂ ਸਹੁੰ ਚੁੱਕੀ। ਰਾਜ ਸਭਾ ਦੇ ਚੇਅਰਮੈਨ ਸੀ.

ਅਜੀਤ ਡੈਸਕ 18-11-2026
ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਚੁਣੇ ਹੋਏ ਮੈਂਬਰ ਵਜੋਂ ਸਹੁੰ ਚੁੱਕੀ। ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਣਨ ਨੇ ਸੰਸਦ ਭਵਨ ਸਥਿਤ ਆਪਣੇ ਚੈਂਬਰ ’ਚ ਉਨ੍ਹਾਂ ਨੂੰ ਸਹੁੰ ਚੁਕਵਾਈ। ਉਪਰਾਸ਼ਟਰਪਤੀ ਦੇ ਦਫ਼ਤਰ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਸੰਦੇਸ਼ ਰਾਹੀਂ ਉਕਤ ਜਾਣਕਾਰੀ ਦਿੱਤੀ। ਇਸ ਮੌਕੇ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ, ਰਾਜੀਵ ਰੰਜਨ ਸਿੰਘ ਅਤੇ ਅਰਜੁਨ ਰਾਮ ਮੇਘਵਾਲ ਵੀ ਮੌਜੂਦ ਸਨ।
ਪਿਛਲੀ ਖ਼ਬਰ ਅੰਤਰਰਾਸ਼ਟਰੀ ਵਪਾਰ ਮੇਲੇ ’ਚ ਪੰਜਾਬ ਮੰਡਪ ਬਣਿਆ ਖਿੱਚ ਦਾ ਕੇਂਦਰ ਅਗਲੀ ਖ਼ਬਰ ਸਕੂਲਾਂ ਤੇ ਕਾਲਜਾਂ ਵਿਚ ਕਰਵਾਏ ਜਾ ਰਹੇ ਹਨ ਲੇਖ ਅਤੇ ਕੁਇਜ਼ ਮੁਕਾਬਲੇ-ਡਾ. ਸੋਨਾ ਥਿੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।