20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੀ.ਸੀ.ਐਸ. ਨਤੀਜਿਆਂ ’ਤੇ ਰੋਕ ਸਰਕਾਰ ਦੀ ਭਰਤੀ ਨੀਤੀ ’ਤੇ ਵੱਡਾ ਸਵਾਲੀਆ ਨਿਸ਼ਾਨ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 19 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੀ. ਸੀ.

ਅਜੀਤ ਡੈਸਕ 20-11-2026
ਚੰਡੀਗੜ੍ਹ, 19 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੀ.ਸੀ.ਐੱਸ. ਮੇਨਜ਼ ਪ੍ਰੀਖਿਆ ਦੇ ਨਤੀਜਿਆਂ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਰੋਕ ਲਗਾਉਣ ਨੂੰ ਭਰਤੀ ਪ੍ਰਕਿਰਿਆ ਵਿਚਲੀਆਂ ਕਥਿਤ ਬੇਨਿਯਮੀਆਂ ਦਾ ਗੰਭੀਰ ਮਾਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ’ਤੇ ਭਰਤੀਆਂ ਕਰਵਾਉਣ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਢਿੱਲੋਂ ਨੇ ਦੋਸ਼ ਲਾਇਆ ਕਿ ਭਰਤੀ ਪ੍ਰਕਿਰਿਆ ਵਿਚ ਇੱਕੋ ਉਮੀਦਵਾਰ ਨੂੰ ਕਈ ਰੋਲ ਨੰਬਰ ਜਾਰੀ ਕਰਨ, ਪੰਜਾਬੀ ਭਾਸ਼ਾ ਦੀ ਲਾਜ਼ਮੀ ਸ਼ਰਤ ਵਿਚ ਛੋਟ ਦੇਣ ਅਤੇ ਦਸਤਾਵੇਜ਼ਾਂ ਦੀ ਤਸਦੀਕ ਸਬੰਧੀ ਗੰਭੀਰ ਇਤਰਾਜ਼ ਸਾਹਮਣੇ ਆਏ ਹਨ।
ਪਿਛਲੀ ਖ਼ਬਰ 1984 ਦੇ ਦੰਗਾ ਪੀੜਤਾਂ ਦੇ ਦਾਅਵਿਆਂ ’ਤੇ ਪੰਜਾਬ ਸਰਕਾਰ ਹਮਦਰਦੀ ਨਾਲ ਕਰੇ ਵਿਚਾਰ-ਹਾਈ ਕੋਰਟ ਅਗਲੀ ਖ਼ਬਰ ਪੀ.ਪੀ.ਐਸ.ਸੀ. ਦਫ਼ਤਰ ’ਚ ਕੁਝ ਵਿਅਕਤੀ ਜ਼ਬਰੀ ਹੋਏ ਦਾਖ਼ਲ ਸ਼ਿਕਾਇਤ ’ਤੇ ਕਰਾਂਗੇ ਪਰਚਾ ਦਰਜ-ਐਸ.ਪੀ. ਸਿਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।