ਵਿਜੀਲੈਂਸ ਵਲੋਂ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਖਿਲਾਫ਼ ਲੁੱਕ ਆਊਟ ਨੋਟਿਸ ਵਾਪਸ ਲੈਣ ਤੋਂ ਇਨਕਾਰ 56 ਸ਼ਿਕਾਇਤਾਂ ਦੀ ਚਲ ਰਹੀ ਹੈ ਪੜਤਾਲ
ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਸਾਬਕਾ ਉਪ ਕੁਲਪਤੀ ਪ੍ਰੋ. ਰਾਜੀਵ ਸੂਦ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਰਿੱਟ ਦਾਇਰ ਕਰਕੇ ਮੰਗ ਕੀਤੀ ਹੈ ਕਿ ਉਹ ਵਿਦੇਸ਼ ਜਾਣਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਖਿਲਾਫ਼ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਜਾਰੀ ਕੀਤਾ ਲੁੱਟ ਆਊਟ ਨੋਟਿਸ ਵਾਪਸ ਲਿਆ ਜਾਵੇ।
ਅਜੀਤ ਡੈਸਕ
22-11-2026