ਪਠਾਨਕੋਟ ਤੋਂ ਬੰਦੂਕ ਵਿਖਾ ਕੇ ਗੱਡੀ ਖੋਹਣ ਦੇ ਮਾਮਲੇ ’ਚ ਮੁਖ ਮੁਲਜ਼ਮ ਗੁਜਰਾਤ ਤੋਂ ਗ੍ਰਿਫ਼ਤਾਰ * ਬਾਕੀ ਤਿੰਨ ਵੀ ਕੀਤੇ ਕਾਬੂ * ਖੋਹੀ ਗਈ ਐਕਸ.ਯੂ.ਵੀ.500 ਬਰਾਮਦ
ਅੰਮ੍ਰਿਤਸਰ, 21 ਨਵੰਬਰ (ਰੇਸ਼ਮ ਸਿੰਘ)-ਬੀਤੇ ਦਿਨੀਂ ਪਠਾਨਕੋਟ ਤੋਂ ਬੰਦੂਕ ਵਿਖਾ ਕੇ ਗੱਡੀ ਖੋਹਣ ਦੇ ਚਰਚਿਤ ਮਾਮਲੇ ’ਚ ਮੁਖ ਮੁਲਜ਼ਮ ਨੂੰ ਗੁਜ਼ਰਾਤ ਤੋਂ ਕਾਬੂ ਕਰ ਲਿਆ ਗਿਆ ਹੈ ਜਦੋਂ ਕਿ ਬਾਕੀ ਤਿੰਨ ਹੋਰਾਂ ਨੂੰ ਕਾਬੂ ਕਰਕੇ ਮਾਮਲਾ ਪੂਰੀ ਤਰ੍ਹਾਂ ਹੱਲ ਕਰ ਲਿਆ ਗਿਆ ਹੈ ਅਤੇ ਖੋਹੀ ਗਈ ਐਕਸ. ਯੂ.
ਆਈ.ਜੀ. ਸਰਹੱਦੀ ਰੇਂਜ ਗੁਰਪ੍ਰੀਤ ਸਿੰਘ ਭੁੱਲਰ
22-11-2026