25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਸੂਬੇ ਦੀ ਸਿਆਸਤ ’ਚ ਨਵੇਂ ਸਮੀਕਰਨ ਬਣਨ ਦੇ ਆਸਾਰ-ਅਸ਼ਵਨੀ ਕੁਮਾਰ

ਜਲੰਧਰ, 24 ਨਵੰਬਰ (ਜਸਪਾਲ ਸਿੰਘ)-ਪੰਜਾਬ ਦੀ ਸਿਆਸਤ ’ਚ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਚੋਣ ਗਠਜੋੜ ਅਤੇ ਅਕਾਲੀ ਦਲ ਦੀ ਐਨ. ਡੀ.

ਅਜੀਤ ਡੈਸਕ 25-11-2026
ਜਲੰਧਰ, 24 ਨਵੰਬਰ (ਜਸਪਾਲ ਸਿੰਘ)-ਪੰਜਾਬ ਦੀ ਸਿਆਸਤ ’ਚ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਚੋਣ ਗਠਜੋੜ ਅਤੇ ਅਕਾਲੀ ਦਲ ਦੀ ਐਨ.ਡੀ.ਏ. ਵਿਚ ਵਾਪਸੀ ਨਾਲ ਸੂਬੇ ’ਚ ਨਵੇਂ ਸਿਆਸੀ ਸਮੀਕਰਨ ਬਣਨ ਦੀ ਸੰਭਾਵਨਾ ਹੈ । ਇਸ ਗਠਜੋੜ ਨਾਲ ਸੂਬੇ ’ਚ ਧਾਰਮਿਕ ਕੱਟੜਵਾਦ ਦੇ ਉਭਾਰ ਨੂੰ ਰੋਕਣ ’ਚ ਮਦਦ ਮਿਲਣ ਦੀ ਉਮੀਦ ਹੈ । ਇਹ ਵਿਚਾਰ ਸਾਬਕਾ ਕੇਂਦਰੀ ਕਾਨੂੰਨ ਮੰਤਰੀ ਅਤੇ ਸਾਬਕਾ ਕਾਂਗਰਸੀ ਆਗੂ ਅਸ਼ਵਨੀ ਕੁਮਾਰ ਨੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਬਾਰੇ ਆਪਣਾ ਵਿਸ਼ਲੇਸ਼ਣ ਪੇਸ਼ ਕਰਦਿਆਂ ਪ੍ਰਗਟ ਕੀਤੇ । ਅਸ਼ਵਨੀ ਕੁਮਾਰ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੋਵਾਂ ਦੀ ਸਿਆਸੀ ਭੂਮਿਕਾ ਇਸ ਗੱਲ ’ਤੇ ਨਿਰਭਰ ਕਰੇਗੀ ਕਿ ਉਹ ਲੋਕਾਂ ਸਾਹਮਣੇ ਵਿਕਾਸ, ਨਸ਼ਾ-ਮੁਕਤ ਅਤੇ ਸ਼ਾਂਤੀਪੂਰਨ ਪੰਜਾਬ ਦਾ ਭਰੋਸੇਯੋਗ ਏਜੰਡਾ ਕਿੰਨੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਦੇ ਹਨ।
ਪਿਛਲੀ ਖ਼ਬਰ 27 ਨੂੰ ਸੂਬੇ ਭਰ ’ਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤ... ਅਗਲੀ ਖ਼ਬਰ ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਭਾਜਪਾ-ਅਕਾਲੀ ਦਲ ਦੀ ਸਾਂਝ ਅਹਿਮ-ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।