25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਬਿਲਾਵਲ ਭੁੱਟੋ ਜ਼ਰਦਾਰੀ ਵਲੋਂ ਪ੍ਰਕਾਸ਼ ਪੁਰਬ ਦੀ ਵਧਾਈ

ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ.

ਅਜੀਤ ਡੈਸਕ 25-11-2026
ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਚੇਅਰਮੈਨ ਅਤੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਪਾਕਿ ਸਮੇਤ ਦੁਨੀਆ ਭਰ ’ਚ ਵਸਦੇ ਸਿੱਖ ਭਾਈਚਾਰੇ ਅਤੇ ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈ ਦਿੱਤੀ ਹੈ। ਬਿਲਾਵਲ ਹਾਊਸ ਦੇ ਮੀਡੀਆ ਸੈੱਲ ਵਲੋਂ ਜਾਰੀ ਪ੍ਰੈੱਸ ਰਿਲੀਜ਼ ਅਨੁਸਾਰ ਚੇਅਰਮੈਨ ਬਿਲਾਵਲ ਭੁੱਟੋ ਨੇ ਦੁਨੀਆ ਭਰ ਤੋਂ ਸ੍ਰੀ ਨਨਕਾਣਾ ਸਾਹਿਬ ਪਹੁੰਚੇ ਸਿੱਖ ਸ਼ਰਧਾਲੂਆਂ ਦਾ ਸਵਾਗਤ ਕੀਤਾ ਅਤੇ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ ’ਤੇ ਨਤਮਸਤਕ ਹੋਣ ਆਏ ਯਾਤਰੀਆਂ ਦਾ ਨਿੱਘਾ ਸਵਾਗਤ ਕੀਤਾ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਮਰੀਅਮ ਨਵਾਜ਼ ਵਲੋਂ ਵਧਾਈ ਅਗਲੀ ਖ਼ਬਰ ਕਿਸਾਨਾਂ ਦੀ ਸੇਵਾ ਮੇਰੇ ਲਈ ਭਗਵਾਨ ਦੀ ਪੂਜਾ-ਚੌਹਾਨ ਕੇ.ਵੀ.ਕੇ. ਤਰਨ ਤਾਰਨ ਵਲੋਂ ਪਿੰਡ ਬੂਹ ਹਵੇਲੀਆਂ ਵਿਖੇ ‘ਕਿਸਾਨ ਚੌਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।