ਪਾਕਿ ’ਚ ਤੇਜ਼ੀ ਨਾਲ ਵਿਗੜ ਸਕਦੇ ਹਾਲਾਤ ਆਸਿਮ ਮੁਨੀਰ ਨੂੰ 1971 ਦਾ ਢਾਕਾ ਆਤਮ-ਸਮਰਪਣ ਯਾਦ ਕਰਵਾਉਣ ਵਾਲੇ ਮੌਲਾਨਾ ਨੂੰ ਕੀਤਾ ਨਜ਼ਰਬੰਦ
ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਜਮੀਅਤ ਉਲੇਮਾ-ਏ-ਇਸਲਾਮ-ਫ਼ਜ਼ਲ ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਨੂੰ ਉਨ੍ਹਾਂ ਦੇ ਲਾਹੌਰ ਸਥਿਤ ਘਰ ’ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਨਾਲ ਪਾਕਿਸਤਾਨ ਦੇ ਹਾਲਾਤ ਤੇਜ਼ੀ ਨਾਲ ਵਿਗੜ ਸਕਦੇ ਹਨ ਅਤੇ ਮੌਲਾਨਾ ਦੇ ਸਮਰਥਕਾਂ ਦੇ ਲਹਿੰਦੇ ਪੰਜਾਬ ਅਤੇ ਖ਼ੈਬਰ ਪਖਤੂਨਖਵਾ ਦੀਆਂ ਸੜਕਾਂ ’ਤੇ ਪਾਕਿ ਸਰਕਾਰ ਅਤੇ ਫ਼ੌਜ ਖ਼ਿਲਾਫ਼ ਭਾਰੀ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ।
ਜਾਣਕਾਰੀ ਦਿੰਦੇ ਹੋਏ ਮੌਲਾਨਾ ਫਜ਼ਲੁਰ ਰਹਿਮਾਨ। ਤਸਵੀਰ ਰਾਹੀਂ : ਸੁਰਿੰਦਰ ਕੋਛੜ
25-11-2026