25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਦਰਸ਼ਪ੍ਰੀਤ ਸਿੰਘ ਯੂਥ ਵਿੰਗ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਅੰਮ੍ਰਿਤਸਰ/ਤਰਨ ਤਾਰਨ, 25 ਨਵੰਬਰ (ਜਸਵੰਤ ਸਿੰਘ ਜੱਸ, ਹਰਿੰਦਰ ਸਿੰਘ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਵਲੋਂ ਪਾਰਟੀ ਦੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਨਾਲ ਨੌਜਵਾਨ ਵਿਦਿਆਰਥੀ ਆਗੂ ਦਰਸ਼ਪ੍ਰੀਤ ਸਿੰਘ ਨੂੰ ਪਾਰਟੀ ਦੇ ਯੂਥ ਵਿੰਗ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਮੁੱਖ ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਵਲੋਂ ਜਾਰੀ ਅਧਿਕਾਰਤ ਪੱਤਰ ਵਿਚ ਆਸ ਪ੍ਰਗਟਾਈ ਗਈ ਕਿ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਦਰਸ਼ਪ੍ਰੀਤ ਸਿੰਘ ਪਾਰਟੀ ਦੀਆਂ ਨੀਤੀਆਂ ਅਤੇ ਸਿਧਾਂਤਾਂ ਅਨੁਸਾਰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਯੋਗਦਾਨ ਪਾਉਣਗੇ।

ਅਜੀਤ ਡੈਸਕ 26-11-2026

ਪਿਛਲੀ ਖ਼ਬਰ ਈ.ਡੀ. ਵਲੋਂ ਪੰਜਾਬ ਤੇ ਚੰਡੀਗੜ੍ਹ ’ਚ ਕਈ ਥਾਵਾਂ ’ਤੇ ਛਾਪੇਮਾਰੀ ਜੀ.ਐਮ.ਆਈ. ਬਿਲਡਰ ਦੇ ਦਫ਼ਤਰ ਤੇ ਰਿਹਾਇਸ਼ਾਂ ’ਤੇ ਵਿੱਤੀ... ਅਗਲੀ ਖ਼ਬਰ ਸਰਵਤੀਰਥਮਈ ਗਊ ਸੇਵਾ ਪਰਿਵਾਰ ਵੱਲੋਂ ਵਿਸ਼ਾਲ ਖੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।