26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ ਤੇ ਬਾਦਲ ਦਲ ਦੇ ਗੱਠਜੋੜ ’ਚ ਸਿੱਖਾਂ ਦੇ ਭਲੇ ਵਾਲੀ ਕੋਈ ਗੱਲ ਨਹੀਂ-ਦਲ ਖ਼ਾਲਸਾ

ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਹੋਏ ਗੱਠਜੋੜ ਨੂੰ ਹਿੰਦੂ-ਸਿੱਖ ਏਕਤਾ ਦਾ ਨਾਂਅ ਦੇਣ ਦੀ ਤਿੱਖੀ ਆਲੋਚਨਾ ਕਰਦਿਆਂ ਦਲ ਖ਼ਾਲਸਾ ਦੇ ਸੀਨਅਰ ਆਗੂ ਕੰਵਰਪਾਲ ਸਿੰਘ ਨੇ ਕਿਹਾ ਹੈ ਕਿ ਨਾ ਤਾਂ ਭਾਜਪਾ ਹਿੰਦੂਆਂ ਦੀ ਇਕਲੌਤੀ ਠੇਕੇਦਾਰ ਹੈ ਅਤੇ ਨਾ ਹੀ ਬਾਦਲ ਦਲ ਕੋਲ ਹੁਣ ਕੋਈ ਪੰਥਕ ਸਾਖ਼ ਬਚੀ ਹੈ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਅਤੇ ਬਾਦਲ ਦਲ ਦੇ ਇਸ ਅਪਵਿੱਤਰ ਤੇ ਸਿਧਾਂਤਹੀਣ ਗੱਠਜੋੜ ਵਿਚ ਪੰਜਾਬ ਅਤੇ ਸਿੱਖਾਂ ਦੇ ਭਲੇ ਅਤੇ ਬਿਹਤਰ ਭਵਿੱਖ ਵਾਲੀ ਕੋਈ ਗੱਲ ਨਹੀਂ ਹੈ।

ਅਜੀਤ ਡੈਸਕ 26-11-2026

ਪਿਛਲੀ ਖ਼ਬਰ ਜੀਓ ਵਲੋਂ ਨਵੇਂ ਸਾਲ ਦੀ ਪੇਸ਼ਕਸ਼- 399 ਰੁਪਏ ’ਚ ਅਸੀਮਤ 4ਜੀ-5ਜੀ ਡਾਟਾ ਅਗਲੀ ਖ਼ਬਰ ਸਿੰਧ ਦੇ ਹੈਦਰਾਬਾਦ ਵਿਖੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।