ਵਿਧਾਇਕ ਅਰੋੜਾ ਦੇ ਪਿਤਾ ਤੋਂ ਈ . ਡੀ . ਵਲੋਂ 8 ਘੰਟੇ ਪੁੱਛਗਿੱਛ
ਚੰਡੀਗੜ੍ਹ, 27 ਨਵੰਬਰ (ਸੰਦੀਪ ਕੁਮਾਰ ਮਾਹਨਾ) -ਪੰਜਾਬ ਵਿਚ ਜ਼ਮੀਨਾਂ ਦੀ ਖ਼ਰੀਦੋ-ਫ਼ਰੋਖ਼ਤ ਅਤੇ ਮੁਆਵਜ਼ੇ ਨਾਲ ਜੁੜੇ ਕਥਿਤ ਘੁਟਾਲਿਆਂ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕਾ ਅਮਨਦੀਪ ਕੌਰ ਅਰੋੜਾ ਦੇ ਪਿਤਾ ਜਸਪਾਲ ਸਿੰਘ। ਤਸਵੀਰ : ਗੁਰਿੰਦਰ ਸਿੰਘ।
28-11-2026