28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ

ਜੈਤੋ, 27 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ ਦੇ ਬਾਜਾਖਾਨਾ ਰੋਡ ’ਤੇ ਸਥਿਤ ਕੋਠੇ ਚੰਦ ਸਿੰਘ ਵਾਲਾ ਦੇ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਕੀਤ ਸਿੰਘ (30) ਪੁੱਤਰ ਬਲਵਿੰਦਰ ਸਿੰਘ ਵਾਸੀ ਕੋਠੇ ਚੰਦ ਸਿੰਘ ਵਾਲੇ (ਜੈਤੋ) ਦੀ ਬੀਤੇ ਦਿਨੀਂ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ ਦਾ ਅੱਜ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੋਂ ਪੋਸਟ ਮਾਰਟਮ ਕਰਵਾਉਣ ਉਪਰੰਤ ਪੁਲਿਸ ਨੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।

ਅਜੀਤ ਡੈਸਕ 28-11-2026

ਪਿਛਲੀ ਖ਼ਬਰ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼੍ਰੋਮਣੀ ਕਮੇਟੀ ਭਵਿੱਖ ’ਚ ਹੋਰ ਸਰਗਰਮੀ ਨਾਲ ਕੰਮ ਕਰੇਗੀ-ਭਾਈ ਖ਼ਾਲਸਾ ਅਗਲੀ ਖ਼ਬਰ ਬਾਸਮਤੀ ਦੇ ਰਿਕਾਰਡ ਭਾਅ ਦੇਖ ਕੇ ਜ਼ਮੀਨਾਂ ਦੇ ਠੇਕੇ ਵਧਾਉਣੇ ਕਿਸਾਨਾਂ ਨੂੰ ਪੈ ਸਕਦੇ ਹਨ ਮਹਿੰਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।