28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ੍ਰੀ ਨਨਕਾਣਾ ਸਾਹਿਬ ਵਿਖੇ ਚੋਰੀ ਦੀ ਵਾਰਦਾਤ ਤੋਂ ਬਾਅਦ ਪੁਲਿਸ ਖ਼ਿਲਾਫ਼ ਸਿੰਧੀ ਸੰਗਤ ਵਲੋਂ ਪ੍ਰਦਰਸ਼ਨ

ਅੰਮ੍ਰਿਤਸਰ, 27 ਨਵੰਬਰ (ਸੁਰਿੰਦਰ ਕੋਛੜ)-ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਵਾਪਰੀਆਂ ਚੋਰੀ ਦੀਆਂ ਘਟਨਾਵਾਂ ਦੇ ਸਬੰਧ ’ਚ ਉੱਥੋਂ ਦੀ ਸਥਾਨਕ ਪੁਲਿਸ ਵਲੋਂ ਸਹਿਯੋਗ ਨਾ ਦਿੱਤੇ ਜਾਣ ਕਾਰਨ ਪੀੜਤ ਸਿੰਧੀ ਹਿੰਦੂ ਪਰਿਵਾਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਬੇਇਨਸਾਫ਼ੀ ਦੇ ਵਿਰੋਧ ’ਚ ਵੱਡੀ ਗਿਣਤੀ ’ਚ ਉਨ੍ਹਾਂ ਨੇ ਸਿਟੀ ਨਨਕਾਣਾ ਸਾਹਿਬ ਪੁਲਿਸ ਥਾਣੇ ਦੇ ਬਾਹਰ ਧਰਨਾ ਦੇ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਅਜੀਤ ਡੈਸਕ 28-11-2026
ਅੰਮ੍ਰਿਤਸਰ, 27 ਨਵੰਬਰ (ਸੁਰਿੰਦਰ ਕੋਛੜ)-ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਵਾਪਰੀਆਂ ਚੋਰੀ ਦੀਆਂ ਘਟਨਾਵਾਂ ਦੇ ਸਬੰਧ ’ਚ ਉੱਥੋਂ ਦੀ ਸਥਾਨਕ ਪੁਲਿਸ ਵਲੋਂ ਸਹਿਯੋਗ ਨਾ ਦਿੱਤੇ ਜਾਣ ਕਾਰਨ ਪੀੜਤ ਸਿੰਧੀ ਹਿੰਦੂ ਪਰਿਵਾਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਬੇਇਨਸਾਫ਼ੀ ਦੇ ਵਿਰੋਧ ’ਚ ਵੱਡੀ ਗਿਣਤੀ ’ਚ ਉਨ੍ਹਾਂ ਨੇ ਸਿਟੀ ਨਨਕਾਣਾ ਸਾਹਿਬ ਪੁਲਿਸ ਥਾਣੇ ਦੇ ਬਾਹਰ ਧਰਨਾ ਦੇ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੀੜਤ ਵਿਅਕਤੀਆਂ ਅਨੁਸਾਰ ਕੁਝ ਅਣਪਛਾਤੇ ਚੋਰਾਂ ਨੇ ਅੰਦਰ ਦਾਖ਼ਲ ਹੋ ਕੇ ਤਕਰੀਬਨ 200 ਮੋਬਾਈਲ ਫ਼ੋਨ (ਜਿਨ੍ਹਾਂ ’ਚ 1 ਲੱਖ ਤੋਂ 3 ਲੱਖ ਰੁਪਏ ਤੱਕ ਦੀ ਕੀਮਤ ਵਾਲੇ ਆਈਫ਼ੋਨ ਵੀ ਸ਼ਾਮਿਲ ਹਨ), 4 ਤੋਂ 6 ਲੱਖ ਰੁਪਏ ਦੀ ਨਕਦੀ ਅਤੇ ਤਕਰੀਬਨ 20 ਤੋਂ 25 ਲੱਖ ਰੁਪਏ ਦਾ ਸੋਨਾ ਚੋਰੀ ਕਰ ਲਿਆ ਹੈ।
ਪਿਛਲੀ ਖ਼ਬਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਜਥੇਦਾਰ ਦਾਦੂਵਾਲ ਨਾਲ ਮੁਲਾਕਾਤ ਅਗਲੀ ਖ਼ਬਰ ਪਾਕਿ ’ਚ ਮੌਲਾਨਾ ਫਜ਼ਲੁਰ ਰਹਿਮਾਨ ਦੀ ਪਾਰਟੀ ਵਲੋਂ ਦੇਸ਼-ਵਿਆਪੀ ਚੱਕਾ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।