29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਕਾਂਗਰਸ ਦਾ ਸੱਭਿਆਚਾਰ ਡਰ ਫੈਲਾਉਣ ਵਾਲਾ ਹੈ-ਬਲਤੇਜ ਪੰਨੂ

ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ) -ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ’ਤੇ ਲੋਕਾਂ ਨੂੰ ਡਰਾਉਣ ਲਈ ਵਾਰ-ਵਾਰ ਸਨਸਨੀਖ਼ੇਜ਼ ਬਿਆਨ ਦੇਣ ਦਾ ਦੋਸ਼ ਲਾਉਂਦਿਆਂ ਤਿੱਖਾ ਹਮਲਾ ਬੋਲਿਆ ਅਤੇ ਕਿਹਾ ਕਿ ਡਰ ਦਾ ਮਾਹੌਲ ਪੈਦਾ ਕਰਨਾ ਲੰਬੇ ਸਮੇਂ ਤੋਂ ਕਾਂਗਰਸ ਦੇ ਸਿਆਸੀ ਸੱਭਿਆਚਾਰ ਦਾ ਹਿੱਸਾ ਰਿਹਾ ਹੈ। ਇੰਚਾਰਜ ਬਲਤੇਜ ਪੰਨੂ ਨੇ ਕਿਹਾ, ਲੋਕਾਂ ਵਿਚ ਡਰ ਫੈਲਾਉਣਾ ਕਾਂਗਰਸ ਦਾ ਸੱਭਿਆਚਾਰ ਰਿਹਾ ਹੈ।

ਅਜੀਤ ਡੈਸਕ 29-11-2026
ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ) -ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ’ਤੇ ਲੋਕਾਂ ਨੂੰ ਡਰਾਉਣ ਲਈ ਵਾਰ-ਵਾਰ ਸਨਸਨੀਖ਼ੇਜ਼ ਬਿਆਨ ਦੇਣ ਦਾ ਦੋਸ਼ ਲਾਉਂਦਿਆਂ ਤਿੱਖਾ ਹਮਲਾ ਬੋਲਿਆ ਅਤੇ ਕਿਹਾ ਕਿ ਡਰ ਦਾ ਮਾਹੌਲ ਪੈਦਾ ਕਰਨਾ ਲੰਬੇ ਸਮੇਂ ਤੋਂ ਕਾਂਗਰਸ ਦੇ ਸਿਆਸੀ ਸੱਭਿਆਚਾਰ ਦਾ ਹਿੱਸਾ ਰਿਹਾ ਹੈ। ਇੰਚਾਰਜ ਬਲਤੇਜ ਪੰਨੂ ਨੇ ਕਿਹਾ, ਲੋਕਾਂ ਵਿਚ ਡਰ ਫੈਲਾਉਣਾ ਕਾਂਗਰਸ ਦਾ ਸੱਭਿਆਚਾਰ ਰਿਹਾ ਹੈ। ਉਹ 36 ਬੰਬ ਕਿੱਥੇ ਹਨ ਜਿਨ੍ਹਾਂ ਦੀ ਗੱਲ ਪ੍ਰਤਾਪ ਸਿੰਘ ਬਾਜਵਾ ਨੇ ਪਹਿਲਾਂ ਕੀਤੀ ਸੀ? ਕਦੇ ਉਹ ਦਾਅਵਾ ਕਰਦੇ ਹਨ ਕਿ 30-32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ ਅਤੇ ਕਦੇ ਕਹਿੰਦੇ ਹਨ ਕਿ ਪੰਜਾਬ ਵਿਚ 36 ਬੰਬ ਆ ਗਏ ਹਨ। ਉਨ੍ਹਾਂ ਦਾਅਵਿਆਂ ਦਾ ਕੀ ਬਣਿਆ?
ਪਿਛਲੀ ਖ਼ਬਰ ਸਰਹੱਦਾਂ ਟੱਪ ਗਿਆ ‘ਭਾਰਤੀ ਨੈੱਟਵਰਕ’ ਕਰਤਾਰਪੁਰ ਸਾਹਿਬ ਦੀ ਧਰਤੀ ਤੋਂ ਬਿਨਾਂ ਵਾਈ-ਫਾਈ ਤੇ ਇੰਟਰਨੈੱਟ ਦੇ ‘ਸਿੱਧੀ’ ਗੱਲਬ... ਅਗਲੀ ਖ਼ਬਰ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।