02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੈਕਰੋ ਗਲੋਬਲ ਆਈਲਟਸ ਕੋਚਿੰਗ ਅਤੇ ਸਟੱਡੀ ਵੀਜ਼ਾ ਸਹੂਲਤਾਂ ਲਈ ਭਰੋਸੇਯੋਗ ਪਹਿਚਾਣ-ਗੁਰਮਿਲਾਪ ਸਿੰਘ ਡੱਲਾ

ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਵਲੋਂ ਆਈਲਟਸ ਕੋਚਿੰਗ ਅਤੇ ਇਮੀਗ੍ਰੇਸ਼ਨ ਸੇਵਾਵਾਂ ਦੇ ਖੇਤਰ ਵਿਚ ਪੰਜਾਬ ਵਿਚ ਇਕ ਭਰੋਸੇਯੋਗ ਸੰਸਥਾ ਵਜੋਂ ਆਪਣੀ ਵੱਖਰੀ ਪਹਿਚਾਣ ਬਣਾਈ ਗਈ ਹੈ। ਸੰਸਥਾ ਦੇ ਐਮ.

ਐਮ.ਡੀ. ਗੁਰਮਿਲਾਪ ਸਿੰਘ ਡੱਲਾ 02-09-2026
ਮੋਗਾ, 1 ਸਤੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਵਲੋਂ ਆਈਲਟਸ ਕੋਚਿੰਗ ਅਤੇ ਇਮੀਗ੍ਰੇਸ਼ਨ ਸੇਵਾਵਾਂ ਦੇ ਖੇਤਰ ਵਿਚ ਪੰਜਾਬ ਵਿਚ ਇਕ ਭਰੋਸੇਯੋਗ ਸੰਸਥਾ ਵਜੋਂ ਆਪਣੀ ਵੱਖਰੀ ਪਹਿਚਾਣ ਬਣਾਈ ਗਈ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਉਹ ਵਿਦਿਆਰਥੀਆਂ ਨੂੰ ਉਚ ਬੈਂਡ ਸਕੋਰ ਹਾਸਲ ਕਰਵਾਉਣ ਲਈ ਲਗਾਤਾਰ ਮਿਹਨਤ ਕਰਵਾ ਰਹੇ ਹਨ। ਵਿਦਿਆਰਥੀਆਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦਿਆਂ ਸਵੇਰੇ ਤੇ ਸ਼ਾਮ ਆਫ਼ ਲਾਈਨ ਤੇ ਆਨ ਲਾਈਨ ਕਲਾਸਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਦੋਵੇਂ ਮੋਡਾਂ ਵਿਚ ਸਿੱਖਿਆ ਦਿੱਤੀ ਜਾ ਰਹੀ ਹੈ, ਤਾਂ ਜੋ ਹਰ ਵਿਦਿਆਰਥੀ ਆਪਣੀ ਲੋੜ ਅਨੁਸਾਰ ਤਿਆਰੀ ਕਰ ਸਕੇ। ਕੋਚਿੰਗ ਦੌਰਾਨ ਰੀਡਿੰਗ, ਰਾਈਟਿੰਗ, ਲਿਸਨਿੰਗ ਤੇ ਸਪੀਕਿੰਗ ਦੇ ਚਾਰਾਂ ਮਡਿਊਲਾਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਅੰਗਰੇਜ਼ੀ ‘ਚ ਕਮਜ਼ੋਰ ਵਿਦਿਆਰਥੀਆਂ ਲਈ ਖ਼ਾਸ ਬੈਚ ਵੀ ਚਲਾਏ ਜਾਂਦੇ ਹਨ, ਜਿੱਥੇ ਬੁਨਿਆਦੀ ਤੋ ਲੈ ਕੇ ਉਚ ਪੱਧਰ ਤੱਕ ਤਿਆਰੀ ਕਰਵਾਈ ਜਾਂਦੀ ਹੈ। ਇਸ ਤੋ ਇਲਾਵਾ ਵਿਦਿਆਰਥੀਆਂ ਨੂੰ ਆਈਲਟਸ ਦੇ ਪੇਪਰ ਪੈਟਰਨ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਂਦੀ ਹੈ। ਮੌਕ ਟੈੱਸਟ ਸਪੈਸ਼ਲ ਕਲਾਸਾਂ ਅਤੇ ਨਿਰੰਤਰ ਅਭਿਆਸ ਰਾਹੀ ਉਨ੍ਹਾਂ ਦੀ ਤਿਆਰੀ ਨੂੰ ਮਜ਼ਬੂਤ ਕੀਤਾ ਜਾਂਦਾ ਹੈ, ਜਿਸ ਨਾਲ ਉਹ ਆਪਣੇ ਟੀਚੇ ਹਾਸਲ ਕਰਨ ਵਿਚ ਕਾਮਯਾਬ ਹੋ ਸਕਣ। ਸਟੱਡੀ ਵੀਜ਼ਾ ਸਬੰਧੀ ਜਾਣਕਾਰੀ ਦਿੰਦਿਆਂ ਗੁਰਮਿਲਾਪ ਸਿੰਘ ਡੱਲਾ ਨੇ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਆਪਣਾ ਕੇਸ ਅਪਲਾਈ ਕਰਨਾ ਹੈ ਜਾਂ ਜਿਨ੍ਹਾਂ ਦੇ ਵੀਜ਼ੇ ਰੀਫਿਊਜ਼ ਹੋ ਚੁੱਕੇ ਹਨ, ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀ ਹੈ, ਉਹ ਮੈਕਰੋ ਗਲੋਬਲ ਦੇ ਦਫ਼ਤਰ ਨਾਲ ਸੰਪਰਕ ਕਰਕੇ ਆਪਣਾ ਕੇਸ ਸਹੀ ਮਾਰਗ ਦਰਸ਼ਨ ਨਾਲ ਦੁਬਾਰਾ ਤਿਆਰ ਕਰਵਾ ਸਕਦੇ ਹਨ। ਮੈਕਰੋ ਗਲੋਬਲ ਵਲੋਂ ਵਿਦਿਆਰਥੀਆਂ ਨੂੰ ਸਹੀ ਮਾਰਗ ਦਰਸ਼ਨ ਅਤੇ ਭਰੋਸੇਯੋਗ ਸਲਾਹਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਤਾਂ ਜੋ ਉਹ ਵਿਦੇਸ਼ ਵਿਚ ਪੜਾਈ ਦਾ ਆਪਣਾ ਸੁਪਨਾ ਸਫਲਤਾ ਪੂਰਵਕ ਪੂਰਾ ਕਰ ਸਕਣ।
ਪਿਛਲੀ ਖ਼ਬਰ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ ਲੋਪੋ ’ਚ ਨੈਨੀ ਅਤੇ ਹੈਲਥ ਕੇਅਰ ਦੇ ਕੋਰਸ ਸੰਬੰਧੀ ਸੈਮੀਨਾਰ ਲਗਾਇਆ ਅਗਲੀ ਖ਼ਬਰ 8 ਸਤੰਬਰ ਤੱਕ ਮਨਾਇਆ ਜਾਵੇਗਾ ਨੇਤਰਦਾਨ ਸੰਬੰਧੀ ਕੌਮੀ ਪੰਦਰਵਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।