04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 5 ਸੀਨੀਅਰ ਆਗੂਆਂ ਨੂੰ ਜਨਰਲ ਕੌਂਸਲ ਮੈਂਬਰ ਬਣਾਏ ਜਾਣ ’ਤੇ ਖੁਸ਼ੀ ਦੀ ਲਹਿਰ

ਠੱਠੀ ਭਾਈ, 3 ਸਤੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਜਨਰਲ ਕੌਂਸਲ ਮੈਂਬਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ। ਜਿਸ ਵਿਚ ਹਲਕਾ ਬਾਘਾ ਪੁਰਾਣਾ ਤੋਂ ਸਾਬਕਾ ਚੇਅਰਮੈਨ ਜਥੇਦਾਰ ਹਰਮੇਲ ਸਿੰਘ ਮੌੜ, ਸਾਬਕਾ ਉਪ ਚੇਅਰਮੈਨ ਜਤਿੰਦਰ ਸਿੰਘ ਬਿੱਟੂ ਚੰਨੂਵਾਲਾ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ, ਸੀਨੀਅਰ ਆਗੂ ਜਗਮੋਹਣ ਸਿੰਘ ਜੈ ਸਿੰਘ ਵਾਲਾ ਅਤੇ ਕੁਲਦੀਪ ਸਿੰਘ ਮੱਲ ਕੇ ਨੂੰ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 04-09-2026
ਠੱਠੀ ਭਾਈ, 3 ਸਤੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਜਨਰਲ ਕੌਂਸਲ ਮੈਂਬਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ। ਜਿਸ ਵਿਚ ਹਲਕਾ ਬਾਘਾ ਪੁਰਾਣਾ ਤੋਂ ਸਾਬਕਾ ਚੇਅਰਮੈਨ ਜਥੇਦਾਰ ਹਰਮੇਲ ਸਿੰਘ ਮੌੜ, ਸਾਬਕਾ ਉਪ ਚੇਅਰਮੈਨ ਜਤਿੰਦਰ ਸਿੰਘ ਬਿੱਟੂ ਚੰਨੂਵਾਲਾ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ, ਸੀਨੀਅਰ ਆਗੂ ਜਗਮੋਹਣ ਸਿੰਘ ਜੈ ਸਿੰਘ ਵਾਲਾ ਅਤੇ ਕੁਲਦੀਪ ਸਿੰਘ ਮੱਲ ਕੇ ਨੂੰ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਜਨਰਲ ਕੌਂਸਲ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਨੇ ਐੱਨ. ਐੱਸ. ਐੱਸ. ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਖਾਣ-ਪੀਣ ਵਾਲੀਆਂ ਵਸਤੂਆਂ ਦੀ ਚੈਕਿੰਗ ਲਈ ਫੂਡ ਸੇਫਟੀ ਵੈਨ ਉਪਲਬਧ-ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।